Latest ਪੰਜਾਬ News
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ: ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ…
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ: 30 ਟਨ ਫੁੱਲਾਂ ਨਾਲ ਸਜਾਇਆ ਦਰਬਾਰ ਸਾਹਿਬ
ਅੰਮ੍ਰਿਤਸਰ (ਅਵਤਾਰ ਸਿੰਘ) : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ…
ਕਾਂਗਰਸ ਨੂੰ ਪਤਾ ਹੈ ਕਿ ਉਸਨੇ ਸਰਕਾਰ ਚਲਾਉਣ ਲਈ ਮਿਲਿਆ ਫਤਵਾ ਗੁਆ ਲਿਆ ਹੈ: ਸੁਖਬੀਰ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ…
ਪੰਜਾਬ ‘ਚ ਅੱਜ ਕੋਰੋਨਾ ਦੇ 1,700 ਤੋਂ ਵਧ ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਅੰਕੜਾ 34,000 ਪਾਰ
ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦੀ ਰਫਤਾਰ ਵਧਦੀ ਹੀ ਜਾ ਰਹੀ ਹੈ…
ਬਲਵੰਤ ਮੁਲਤਾਨੀ ਮਾਮਲਾ: ਸੈਣੀ ਦੇ ਦੋ ਪੁਰਾਣੇ ਸਾਥੀ ਪੁਲਿਸ ਮੁਲਾਜ਼ਮ ਬਣੇ ਵਾਅਦਾ ਮੁਆਫ਼ ਗਵਾਹ
ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ…
ਅਮਨਦੀਪ ਮੈਡੀਸਿਟੀ ਦੀ ਮੈਡੀਕਲ ਲਾਪਰਵਾਹੀ ਖਿਲਾਫ ਨਿਰਪੱਖ ਜਾਂਚ ਹੋਵੇ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਅੰਮ੍ਰਿਤਸਰ…
ਸਦਨ ‘ਚ ਲੋਕ-ਮੁੱਦਿਆਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ ‘ਸ਼ਾਹੀ ਸਰਕਾਰ’: ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ…
ਕੈਪਟਨ ਵੱਲੋਂ SYL ਨੂੰ ਕੌਮੀ ਸੁਰੱਖਿਆ ਭੰਗ ਕਰਨ ਦੀ ਸੰਭਾਵਨਾ ਵਾਲਾ ਮੁੱਦਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਭਾਵੁਕ ਮਾਮਲੇ ‘ਤੇ ਸੁਚੇਤ ਰਹਿਣ ਦੀ ਅਪੀਲ
ਚੰਡੀਗੜ੍ਹ: ਕੇਂਦਰ ਸਰਕਾਰ ਨੂੰ ਸਤਲੁਜ ਯਮਨਾ ਲਿੰਕ ਨਹਿਰ (ਐਸ.ਵਾਈ.ਐਲ.) ਦੇ ਮੁੱਦੇ 'ਤੇ…
ਇਕ ਦਿਨ ਦਾ ਸੈਸ਼ਨ ਲੋਕਾਂ ਨਾਲ ਭੱਦਾ ਮਜ਼ਾਕ, ਘੱਟੋਂ-ਘੱਟ ਤਿੰਨ ਹਫਤੇ ਦਾ ਹੋਵੇ ਸੈਸ਼ਨ: ਸ਼ਰਨਜੀਤ ਢਿੱਲੋਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ…
ਜ਼ਹਿਰੀਲੀ ਸ਼ਰਾਬ ਹੱਤਿਆਕਾਂਡ: ਅਕਾਲੀਆਂ ਤੋਂ ਬਾਅਦ ਹੁਣ ਬੀਜੇਪੀ ਕਰੇਗੀ ਕੈਪਟਨ ਦੀ ਕੋਠੀ ਦਾ ਘਿਰਾਓ
ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮੁੱਦੇ 'ਤੇ ਅਕਾਲੀ ਦਲ ਤੋਂ ਬਾਅਦ ਹੁਣ ਬੀਜੇਪੀ ਵੀ…