Latest ਪੰਜਾਬ News
ਦਾਨ ‘ਚ ਲਿਆ ਪਲਾਜ਼ਮਾ ਕੋਰੋਨਾ ਮਰੀਜ਼ਾਂ ਨੂੰ ਵੇਚੇ ਜਾਣ ਵਿਰੁੱਧ ‘ਆਪ’ ਵੱਲੋਂ ਕੀਤੇ ਜਾਣਗੇ ਸੂਬਾ ਪੱਧਰੀ ਰੋਸ ਮੁਜ਼ਾਹਰੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦਾਨ 'ਚ ਇਕੱਠੇ…
ਸ਼ਹੀਦ ਅਤੇ ਅਪਾਹਜ ਸੈਨਿਕਾਂ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਵਿੱਚ ਕਈ ਗੁਣਾ ਵਾਧਾ
ਚੰਡੀਗੜ੍ਹ: ਵੱਖ-ਵੱਖ ਆਪਰੇਸ਼ਨਾਂ ਵਿੱਚ ਸ਼ਹੀਦ ਅਤੇ ਅਪਾਹਜ ਹੋਏ ਸੈਨਿਕਾਂ ਦੇ ਵਾਰਸਾਂ ਨੂੰ…
6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਸਤੰਬਰ `ਚ, 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ: ਚੰਨੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਭਰ…
ਅੰਮ੍ਰਿਤਸਰ ‘ਚ 4 ਲੋਕਾਂ ਦੀ ਸ਼ੱਕੀ ਹਾਲਤ ‘ਚ ਮੌਤ, 2 ਦੀ ਹਾਲਤ ਗੰਭੀਰ
ਅੰਮ੍ਰਿਤਸਰ: ਸ਼ਹਿਰ 'ਚ ਵੀਰਵਾਰ ਨੂੰ ਸ਼ੱਕੀ ਹਾਲਤ 'ਚ ਚਾਰ ਲੋਕਾਂ ਦੀ ਮੌਤ…
14 ਸਾਲ ਤੋਂ ਪੁਲਿਸ ਤੋਂ ਪਰੇਸ਼ਾਨ ਮੁੱਖ ਮੰਤਰੀ ਦਾ ਕੁੰਡਾ ਖੜਕਾਉਣਗੇ ਜੋਗਿੰਦਰ ਕੌਰ ਸੰਧੂ
ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਲੁਧਿਆਣਾ ਵਾਸੀ ਜੋਗਿੰਦਰ ਕੌਰ ਸੰਧੂ ਨੇ ਮੁੱਖ…
PUBG ਗੇਮ ਖੇਡਣ ਤੋਂ ਰੋਕਣ ‘ਤੇ ਜਲੰਧਰ ‘ਚ 20 ਸਾਲਾ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਜਲੰਧਰ: ਸ਼ਹਿਰ ਦੀ ਬਸਤੀ ਸ਼ੇਖ ਦੇ ਬਾਜ਼ਾਰ ਵਿੱਚ ਕੈਮਿਸਟ ਦੀ ਦੁਕਾਨ ਚਲਾਉਣ…
ਮੁੱਖ ਮੰਤਰੀ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਬਾਰੇ ਜਾਣਕਾਰੀ ਯੂਥ ਕਾਂਗਰਸ ਨੂੰ ਦੇਣ ਲਈ ਅਫਸਰਾਂ ਦੀ ਤਾਇਨਾਤੀ ਕਰ ਕੇ ਇਸਦਾ ਸਿਆਸੀਕਰਨ ਨਾ ਕਰਨ: ਡਾ. ਚੀਮਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ਦਾ ਗੰਭੀਰ ਨੋਟਿਸ ਲਿਆ…
ਕੋਰੋਨਾ ਦੀ ਆੜ ‘ਚ ਲੋਕਾਂ ਦਾ ਸੱਚੀ-ਮੁੱਚੀ ਲਹੂ ਪੀਣ ਲੱਗੀ ਕੈਪਟਨ ਸਰਕਾਰ- ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ…
ਕੋਵਿਡ-19 ਦੀ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਲਈ 15 ਹੋਰ ਟਰੂਨਾਟ ਮਸ਼ੀਨਾਂ ਦੀ ਖਰੀਦ ਕੀਤੀ: ਬਲਬੀਰ ਸਿੱਧੂ
ਚੰਡੀਗੜ੍ਹ: ਕੋਵਿਡ -19 ਸੰਕਟ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਨੇ…
ਕੈਪਟਨ ਦੀ ਸੁਖਬੀਰ ਨੂੰ ਵੰਗਾਰ, ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ
ਚੰਡੀਗੜ੍ਹ: ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ…