Latest ਪੰਜਾਬ News
ਐਸ.ਸੀ. ਪ੍ਰੀਵਾਰਾਂ ਦੀ ਆਮਦਨ ਹੱਦ 2.5 ਲੱਖ ਤੋ 8 ਲੱਖ ਰੁਪਏ ਵਧਾਉਣ ਦੀ ਕੇਂਦਰ ਤੋਂ ਮੰਗ
ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ…
ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨ੍ਹਾ ਕੈਪਟਨ ਸਰਕਾਰ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ: ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ 'ਚ ਵਿਰੋਧੀ…
ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ `ਤੇ : ਬਲਬੀਰ ਸਿੱਧੂ
ਚੰਡੀਗੜ੍ਹ : ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ,…
ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾਂ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਇਲਾਜ: ਬਲਬੀਰ ਸਿੱਧੂ
ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ…
ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
ਚੰਡੀਗੜ੍ਹ : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ…
ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨਾਲ ਖੇਡ ਮੰਤਰੀ 18 ਨੂੰ ਹੋਣਗੇ ਰੂ-ਬਰੂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਟੋਕੀਓ ਉਲੰਪਿਕਸ ਵਿੱਚ ਭਾਗ ਲੈਣ ਜਾ ਰਹੇ…
ਪੰਜਾਬ ‘ਚ ਸਾਇਕਲ ‘ਤੇ ਸਵਾਰ ਹੋ ਕੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ਼ ਉਮਰੀਆਣਾ ਹੋਇਆ ‘ਆਪ’ ‘ਚ ਸ਼ਾਮਲ
ਚੰਡੀਗੜ੍ਹ: ਪੰਜਾਬ ਵਿੱਚ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ…
ਮੁੱਖ ਮੰਤਰੀ ਵਲੋਂ ਫ਼ਤਿਹ ਕਿੱਟ ਮਾਮਲੇ ‘ਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਉਹ ਖੁਦ ਇਸ ਘੁਟਾਲੇ ‘ਚ ਸ਼ਾਮਲ- ਚੀਮਾ
ਚੰਡੀਗੜ੍ਹ: ਪੰਜਾਬ ਵਿੱਚ ਹੋਏ ਫ਼ਤਿਹ ਕਿੱਟ ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ…
ਪੰਜਾਬ ਦੀਆਂ 6 ਸ਼ਖਸੀਅਤਾਂ ਨੇ ਫੜਿਆ ਭਾਜਪਾ ਦਾ ਪੱਲਾ
ਨਵੀਂ ਦਿੱਲੀ : ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ…
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦੇਸ਼ਾਂ-ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ, ਦਾਖਲੇ ਸ਼ੁਰੂ
ਅੰਮ੍ਰਿਤਸਰ - ਦੇਸ਼ਾਂ-ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੀ ਪ੍ਰਮੁੱਖ ਮੰਗ ਨੂੰ ਅਮਲੀ ਰੂਪ…
