Latest ਪੰਜਾਬ News
ਲੁਧਿਆਣਾ ਦੇ ਪੰਜ SHO ਕਰੋਨਾ ਪਾਜ਼ਿਟਿਵ, ਕਮਿਸ਼ਨਰ ਆਫਿਸ ਪਬਲਿਕ ਡੀਲਿੰਗ ਲਈ ਬੰਦ
ਲੁਧਿਆਣਾ: ਜ਼ਿਲ੍ਹੇ 'ਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੁਧਿਆਣਾ ਦੇ…
ਗੁਰੂ ਕੀ ਨਗਰੀ ‘ਚ ਅੱਧੀ ਰਾਤ ਨੂੰ ਤਿੰਨ ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ
ਅੰਮ੍ਰਿਤਸਰ: ਗੁਰੂ ਕੀ ਨਗਰੀ 'ਚ ਅੱਧੀ ਰਾਤ ਨੂੰ ਤਿੰਨ ਮੰਜ਼ਿਲਾ ਇਮਾਰਤ ਡਿੱਗਣ…
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ:ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ…
ਕੈਪਟਨ ਖਿਲਾਫ ਭੜਾਸ ਕੱਢਣ ਤੋਂ ਬਾਅਦ ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਜਾਣਗੇ ਦੁੱਲੋਂ
ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਮਾਮਲੇ ਤੇ ਕੈਪਟਨ ਸਰਕਾਰ ਖ਼ਿਲਾਫ਼ ਝੰਡਾ ਚੁੱਕਣ ਵਾਲੇ ਰਾਜ…
ਕੌਮਾਂਤਰੀ ਯੁਵਾ ਦਿਵਸ ਵਾਲੇ ਦਿਨ ਮਿਲਣਗੇ ਨੌਜਵਾਨਾਂ ਨੂੰ ਸਮਾਰਟ ਫੋਨ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ…
ਕੈਪਟਨ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਰਾਜ ਸਭਾ ਮੈਂਬਰ ਦੀ ਸੁਰੱਖਿਆ ‘ਚ ਹੁਣ ਪਹਿਲਾਂ ਨਾਲੋਂ ਵੀ ਵੱਧ ਸੀਆਈਐਸਐਫ ਦੇ ਜਵਾਨ ਤਾਇਨਾਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ…
ਕੋਰੋਨਾ ਨੂੰ ਹਰਾਉਣ ਲਈ ਹੰਕਾਰ ਤਿਆਗੇ ਅਮਰਿੰਦਰ ਸਿੰਘ ਸਰਕਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਦੇ ਵਧ ਰਹੇ ਮਾਮਲਿਆਂ…
ਕਾਂਗਰਸ ਸਰਕਾਰ ਨੇ ਸਰਕਾਰੀ ਖ਼ਜ਼ਾਨੇ ਦੀ ਕਾਂਗਰਸੀਆਂ ਵੱਲੋਂ ਕੀਤੀ ਲੁੱਟ ਦੀ ਕੀਮਤ ਅਦਾ ਕਰਨ ਲਈ ਕਿਸਾਨਾਂ ਨੂੰ ਮਜਬੂਰ ਕੀਤਾ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸੀਆਂ ਵੱਲੋਂ ਸਰਕਾਰੀ ਖ਼ਜ਼ਾਨੇ…
ਚਰਨਜੀਤ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ MRSPTU ਦੇ ਪੋਰਟਲ ਦਾ ਕੀਤਾ ਉਦਘਾਟਨ
ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ…
ਪਰਾਲੀ ਸੰਕਟ ਦਾ ਬਿਹਤਰੀਨ ਬਦਲ ਹੈ ਬਠਿੰਡਾ ਥਰਮਲ ਪਲਾਂਟ- ਅਮਨ ਅਰੋੜਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ…