Latest ਪੰਜਾਬ News
ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਰਚੀ ਸਾਜ਼ਿਸ਼ : ਬਲਤੇਜ ਪੰਨੂ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੇ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ…
‘ਲਾਰੈਂਸ ਆਫ ਪੰਜਾਬ’ ਸੀਰੀਜ਼ ’ਤੇ ਕੇਂਦਰ ਵੱਲੋਂ ਪਾਬੰਦੀ, ਲਾਰੈਂਸ ਨੂੰ ‘ਵੱਡਾ ਗੈਂਗਸਟਰ’ ਦਿਖਾਉਣ ’ਤੇ ਪਰਿਵਾਰ ਨਾਰਾਜ਼
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ਅਤੇ ਉਸ ਨਾਲ ਜੁੜੀਆਂ ਘਟਨਾਵਾਂ ’ਤੇ…
ਕੈਨੇਡਾ ’ਚ ਲੁਧਿਆਣਾ ਦੀ 24 ਸਾਲਾ ਅਨਮੋਲਦੀਪ ਕੌਰ ਦੀ ਸ਼ੱਕੀ ਹਾਲਤ ‘ਚ ਮੌਤ
ਓਨਟਾਰੀਓ /ਲੁਧਿਆਣਾ: ਲੁਧਿਆਣਾ ਨਾਲ ਸਬੰਧਤ ਇੱਕ ਨੌਜਵਾਨ ਲੜਕੀ ਦੀ ਕੈਨੇਡਾ ਵਿੱਚ ਸ਼ੱਕੀ…
ਮਾਪਿਆ ਦਾ ਘਟੇਗਾ ਬੋਝ! ਮਹਿੰਗੀਆਂ ਕਿਤਾਬਾਂ ਲਗਾਉਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਹੁਣ ਹੋਵੇਗੀ ਕਾਰਵਾਈ
ਚੰਡੀਗੜ੍ਹ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਦੇ ਸਕੂਲਾਂ ਵਿੱਚ ਮਹਿੰਗੀਆਂ ਕਿਤਾਬਾਂ…
ਪੰਜਾਬ ‘ਚ ਜਨਗਣਨਾ 2026 ਲਈ ਤਿਆਰੀ ਮੁਕੰਮਲ, ਘਰ-ਘਰ ਜਾ ਕੇ ਪੁੱਛੇ ਜਾਣਗੇ ਇਹ 33 ਸਵਾਲ
ਚੰਡੀਗੜ੍ਹ: ਪੰਜਾਬ ਵਿੱਚ ਜਨਗਣਨਾ 2026 ਲਈ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਸ…
ਕਰੀਬ 18 ਮਹੀਨਿਆਂ ਬਾਅਦ 400 ਫੁੱਟ ਉੱਚੇ ਟੈਲੀਕਾਮ ਟਾਵਰ ਤੋਂ ਹੇਠਾਂ ਉਤਰੇ ਗੁਰਜੀਤ ਸਿੰਘ ਖ਼ਾਲਸਾ, ਗੂੰਜੇ ਜੈਕਾਰੇ
ਪਟਿਆਲਾ : ਬੇਅਦਬੀ ਦੇ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ…
ਪੰਜਾਬ ਭਰ ‘ਚ ਅੱਜ ਬਲੈਕਆਊਟ ਮੌਕ ਡ੍ਰਿਲ; ਵੱਜਣਗੇ ਖਤਰੇ ਦੇ ਘੁੱਗੂ!
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ…
ਫਿਨਲੈਂਡ ਨਾਲ ਭਾਈਵਾਲੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ…
ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ…
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ…
