Latest ਪੰਜਾਬ News
ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ ’ਤੇ ਗਹਿਰੇ ਦੁੱਖ ਦਾ ਪਗਟਾਵਾ
ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ…
ਜਿਸ ਦਿਨ ਤੋਂ ਤੁਸੀਂ ਅਹੁਦਾ ਸੰਭਾਲਿਆ, ਉਸ ਦਿਨ ਤੋਂ ਨੌਜਵਾਨਾਂ ਨੂੰ ਬੇਰੋਜ਼ਗਾਰੀ ਭੱਤਾ ਦਿਓ : ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਆਖਿਆ
ਕਪੂਰਥਲਾ: ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ…
‘ਮਲੋਟ ਘਟਨਾ ਮਾਮਲੇ ‘ਚ ਕਾਂਗਰਸ ਦੀ ਸ਼ਹਿ ‘ਤੇ ਪੁਲਿਸ ਨੇ ਕੀਤੀ ਢਿੱਲ’
ਜਲੰਧਰ : ਪੰਜਾਬ ਦੇ ਪੂਰਬ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ…
ਵਿਧਾਇਕ ਆਰੁਣ ਨਾਰੰਗ ਨਾਲ ਕੁੱਟਮਾਰ ਲਈ ਭਾਜਪਾ ਜ਼ਿੰਮੇਵਾਰ : ਕਿਸਾਨ
ਚੰਡੀਗੜ੍ਹ/ਨਵੀਂ ਦਿੱਲੀ: ਮਲੋਟ ਵਿਖੇ ਵਾਪਰੀ ਘਟਨਾ ਸਬੰਧੀ ਪ੍ਰਤੀਕਰਮ ਦਿੰਦਿਆਂ ਕਿਸਾਨ ਆਗੂਆਂ ਨੇ…
SGPC ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਜਾਰੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2021-22 ਸਾਲਾਨਾ ਬਜਟ ਦਾ ਅੱਜ ਐਲਾਨ…
ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵਧਾਈਆਂ ਸਖ਼ਤੀਆਂ
ਚੰਡੀਗੜ੍ਹ: ਸੂਬੇ ਵਿੱਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ…
ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਚੰਡੀਗੜ੍ਹ ‘ਚ 25 ਇਲਾਕੇ ਕੰਟੇਨਮੈਂਟ ਜ਼ੋਨ ਐਲਾਨੇ
ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ…
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ "ਘਰ-ਘਰ ਰੋਜ਼ਗਾਰ" ਤਹਿਤ…
ਰਵਨੀਤ ਸਿੰਘ ਬਿੱਟੂ ਆਏ ਕੋਰੋਨਾ ਪਾਜ਼ਿਟਿਵ, ਬਜਟ ਸੈਸ਼ਨ ਦੌਰਾਨ ਕਈ ਸਾਂਸਦਾਂ ਦੇ ਸੰਪਰਕ ‘ਚ ਆਉਣ ਦਾ ਖਦਸ਼ਾ
ਚੰਡੀਗੜ੍ਹ : ਲੁਧਿਆਣਾ ਤੋਂ ਕਾਂਗਰਸ ਦੇ ਲੋਕਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ…
ਅਰੁਣ ਨਾਰੰਗ ਕੁੱਟਮਾਰ ਮਾਮਲੇ ਤਹਿਤ ਅਬੋਹਰ ‘ਚ ਬੀਜੇਪੀ ਦਾ ਹੱਲਾ ਬੋਲ
ਅਬੋਹਰ : ਮਲੋਟ ਵਿੱਚ ਬੀਜੇਪੀ ਦੇ ਵਿਧਾਇਕ ਅਰੁਣ ਨਾਰੰਗ ਨਾਲ ਕੁੱਝ ਲੋਕਾਂ…
