Latest ਪੰਜਾਬ News
ਕਰਫ਼ਿਊ ਦੌਰਾਨ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ ਦੇ 425 ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਮੁਹੱਈਆ ਕਰਵਾਏ ਗਏ ਕੀਟਨਾਸ਼ਕ, ਖਾਦਾਂ ਅਤੇ ਬੀਜ-ਡਿਪਟੀ ਕਮਿਸ਼ਨਰ
ਤਰਨ ਤਾਰਨ : ਪਿਛਲੇ ਦਿਨੀਂ ਕਰਫ਼ਿਊ ਦੌਰਾਨ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ…
ਸ਼ੁਕਰ ਹੈ ਪ੍ਰਮਾਤਮਾ ਦਾ ਚੰਡੀਗੜ੍ਹ ਵਿਚ ਅੱਜ ਕੋਰੋਨਾ ਦਾ ਕੋਈ ਪਾਜ਼ਿਟਿਵ ਨਹੀਂ : ਮਨੋਜ ਪਰੀਦਾ ਨੇ ਕੀਤਾ ਟਵੀਟ
ਚੰਡੀਗੜ੍ਹ (ਅਵਤਾਰ ਸਿੰਘ) : ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਮਨੋਜ ਪਰੀਦਾ ਨੇ…
ਭਾਈ ਨਿਰਮਲ ਸਿੰਘ ਖਾਲਸਾ ਦੇ ਨਿਰਾਦਰ ਸਦਕਾ ਸਿੱਖਾਂ ਦੀਆਂ ਜ਼ਖ਼ਮੀ ਹੋਈਆਂ ਭਾਵਨਾਵਾਂ ਉੱੱਤੇ ਟਕੋਰ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…
ਕਰੋਨਾ : ਮੁਸਲਮਾਨਾਂ ਖਿਲਾਫ਼ ਫਿਰਕੂ ਮਾਹੌਲ ਭੜਕਾਉਣ ਦੀ ਜਨਤਕ ਜਥੇਬੰਦੀਆਂ ਵੱਲੋਂ ਨਿੰਦਾ
ਚੰਡੀਗੜ : ਕਰੋਨਾ ਦੇ ਖੌਫ ਤੇ ਲਾਕਡਾਊਨ/ਕਰਫਿਊ ਦੇ ਕਾਰਨ ਜਦੋਂ ਕਰੋੜਾਂ ਲੋਕ…
ਭਾਈ ਨਿਰਮਲ ਸਿੰਘ ਦਾ ਸਸਕਾਰ ਨਾ ਕਰਨ ਦੇਣ ਵਾਲੇ ਹਰਪਾਲ ਸਿੰਘ ਨੇ ਇਸ ਲਈ ਪ੍ਰਸਾਸ਼ਨ ਅਤੇ ਐਸਜੀਪੀਸੀ ਨੂੰ ਦਸਿਆ ਜਿੰਮੇਵਾਰ! ਲਾਏ ਗੰਭੀਰ ਦੋਸ਼
ਵੇਰਕਾ : ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਭਾਵੇ ਪਦਮ ਸ਼੍ਰੀ…
ਕੋਵਿਡ-19; ਹੁਣ ਤੱਕ ਲਏ 218 ਸੈਂਪਲਾਂ ‘ਚੋਂ 163 ਨੈਗੇਟਿਵ : ਸਿਵਲ ਸਰਜਨ
ਹੁਸ਼ਿਆਰਪੁਰ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ…
ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ
ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ…
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ; ਕਰਫਿਊ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ, ਕੋਈ ਵੀ ਫੈਸਲਾ ਮੌਜੂਦਾ ਸਥਿਤੀ ਅਨੁਸਾਰ ਲਿਆ ਜਾਵੇਗਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ…
ਸਰਕਾਰ ਐਸ. ਸੀ. ਵਿਦਿਆਰਥੀਆਂ ਦੀ ਪਿਛਲੇ 4 ਸਾਲਾਂ ਦੀ ਫੀਸ ਕਾਲਜਾਂ ਨੂੰ ਜਾਰੀ ਕਰੇ: ਜੁਆਇੰਟ ਐਕਸ਼ਨ ਕਮੇਟੀ
ਪੰਜਾਬ ਦੇ 1650 ਤੋਂ ਵੱਧ ਅਣ-ਏਡਿਡ ਕਾਲਜਾਂ ਦੀ ਨੁਮਾਇੰਦਗੀ ਕਰਦੀ ਜੁਆਇੰਟ ਐਕਸ਼ਨ…
ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾੜੀ ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਕੋਲ ਪਹੁੰਚ ਕਰ ਕੇ ਕਣਕ ਖਰੀਦਣ ਦੀ ਪ੍ਰਣਾਲੀ ਲਈ ਵਿਸਥਾਰਤ ਤਜਵੀਜ਼ ਸੌਂਪਣ ਲਈ ਆਖਿਆ
ਚੰਡੀਗੜ : ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੀ ਬੇਨਤੀ…