Latest ਪੰਜਾਬ News
ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਵੀ ਬੰਦ ਦਾ ਐਲਾਨ, ਭਲਕੇ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ
ਚੰਡੀਗੜ੍ਹ: ਅੰਮ੍ਰਿਤਸਰ ਬਾਬਾ ਸਾਹਿਬ ਅਬੈਂਡਕਰ ਦੇ ਬੁੱਤ ਨੂੰ ਤੋੜਨ ਨੂੰ ਲੈ ਕੇ…
ਇਟਲੀ ਵਿੱਚ ਸੜਕ ਹਾਦਸੇ ‘ਚ 31 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਨਿਊਜ਼ ਡੈਸਕ: ਵਿਦੇਸ਼ ਤੋਂ ਪੰਜਾਬੀਆ ਲਈ ਇਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ…
ਕਾਂਗਰਸ ਨੂੰ ਵੱਡਾ ਝਟਕਾ, 3 ਦਿੱਗਜ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ
ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਦਲ-ਬਦਲੀ…
ਪਟਿਆਲਾ ਹਸਪਤਾਲ ‘ਚ ਬਿਜਲੀ ਗੁੱਲ ਹੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਪਟਿਆਲਾ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਅਪਰੇਸ਼ਨ ਥੀਏਟਰ ਵਿੱਚ ਬਿਜਲੀ ਸਪਲਾਈ…
ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਵਿੱਚ ਹੋਈਆਂ 6586 ਭਰਤੀਆਂ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ…
ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ…
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ,: ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ…
ਡਾ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਖਿਲਾਫ ਰੋਹ; ਇਨ੍ਹਾਂ 6 ਜ਼ਿਲ੍ਹਿਆਂ ’ਚ ਦਿਖਿਆ ਬੰਦ ਦਾ ਅਸਰ, NSA ਲਗਾਉਣ ਦੀ ਮੰਗ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਇੱਕ ਨੌਜਵਾਨ ਨੇ ਡਾ.ਭੀਮ…
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ
ਚੰਡੀਗੜ੍ਹ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਵੱਲੋਂ…
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ…