Latest ਪੰਜਾਬ News
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੋਪੜਾ ਦੇ ਅਕਾਲ ਚਲਾਣੇ 'ਤੇ ਅਫਸੋਸ…
ਪੀ.ਏ. ਯੂ. ਵਿਚ ਫਲਾਂ ਬਾਰੇ 7ਵੀਂ ਵਿਚਾਰ-ਚਰਚਾ ਦਾ ਉਦਘਾਟਨ
ਲੁਧਿਆਣਾ: ਪੀ.ਏ. ਯੂ. ਦੇ ਫਲ ਵਿਗਿਆਨ ਵਿਭਾਗ ਵਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ…
ਹਲਕਾ ਭੁਲੱਥ ਦਾ ਵਿਧਾਇਕ ਹੋਇਆ ਗੁੰਮ! ਸੜਕਾਂ ‘ਤੇ ਲੱਗੇ ਪੋਸਟਰ
ਭੁਲੱਥ : ਵਿਧਾਨ ਸਭਾ ਚੋਣਾਂ ਦੌਰਾਨ ਲੋਕੀ ਵੋਟਾਂ ਪਾ ਕੇ ਆਪਣਾ ਇੱਕ…
ਪੀ.ਏ.ਯੂ. ਵੱਲੋਂ ਸੜਕ ਸੁਰੱਖਿਆ ਸਿਖਲਾਈ ਕੈਂਪ, ਧੁੰਦ ‘ਚ ਸਹਾਈ ਹੁੰਦੇ ਨੇ ਟਰੈਕਟਰ ਟਰਾਲੀਆਂ ‘ਤੇ ਰਿਫਲੈਕਟਰ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵੱਲੋਂ…
ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ
ਚੰਡੀਗੜ੍ਹ: ਅਸ਼ਵਨੀ ਸ਼ਰਮਾ ਸ਼ੁੱਕਰਵਾਰ ਨੂੰ ਪੰਜਾਬ ਦੇ ਭਾਜਪਾ ਦੇ ਨਵੇਂ ਪ੍ਰਧਾਨ ਬਣ…
ਐਡਵੋਕੇਟ ਜਨਰਲ ਦੀ ਕਾਰਗੁਜ਼ਾਰੀ ਬਾਰੇ ਕਿੰਤੂ-ਪ੍ਰੰਤੂ ਕਰਨਾ ਤੁਹਾਡਾ ਕੰਮ ਨਹੀਂ-ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਦੇ ਖੁੱਲ•ੇ ਪੱਤਰ ਦਾ ਦਿੱਤਾ ਜਵਾਬ
ਚੰਡੀਗੜ•, 17 ਜਨਵਰੀ • ਬਾਜਵਾ ਐਡਵੋਕੇਟ ਜਨਰਲ ਦੀ ਕਾਬਲੀਅਤ ਪਰਖਣ ਦੇ ਨਾ…
ਵਿਧਾਨ ਸਭਾ ਵੱਲੋਂ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ…
ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ
ਚੰਡੀਗੜ•/ਮਲੇਰਕੋਟਲਾ, 17 ਜਨਵਰੀ: * ਸ਼੍ਰੀ ਭੈਣੀ ਸਾਹਿਬ ਦਾ ਹਸਪਤਾਲ ਹੋਵੇਗਾ ਅਪਗ੍ਰੇਡ, ਲੋੜ…
ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ‘ਆਪ’ ਨੇ ਕੀਤਾ ਮਤੇ ਦਾ ਸਮਰਥਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ…
ਕੈਪਟਨ ਨੇ ਪਾਣੀ ਦੇ ਸੰਕਟ ਨਾਲ ਨਜਿੱਠਣ ਸਬੰਧੀ ਰਣਨੀਤੀ ਘੜਨ ਲਈ ਸੱਦੀ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ…