Latest ਪੰਜਾਬ News
ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ
ਦੀਨਾਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਉਣ ਵਾਲੇ…
‘ਆਪ’ ਨੇ ਮੋਗਾ ਦੇ ਮੇਅਰ ਨੂੰ ਪਾਰਟੀ ‘ਚੋਂ ਕੱਢਿਆ, ਬਲਜੀਤ ਸਿੰਘ ਚੰਨੀ ਨੂੰ ਮੇਅਰ ਦੇ ਅਹੁਦੇ ਤੋਂ ਵੀ ਹਟਾਇਆ
ਮੋਗਾ: ਪੰਜਾਬ ਆਮ ਆਦਮੀ ਪਾਰਟੀ ਨੇ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ…
ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ: ਆਨੰਦਪੁਰ ਸਾਹਿਬ ਦਾ ਇਤਿਹਾਸਕ ਚਰਨ ਗੰਗਾ ਸਟੇਡੀਅਮ ਜਲਦ ਹੀ ਇੱਕ ਨਵੇਂ…
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ 674 ਲਾਭਪਾਤਰੀ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵੰਡੇ ਮਨਜ਼ੂਰੀ ਪੱਤਰ
ਤਰਨ ਤਾਰਨ - ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ…
ਕੈਨੇਡਾ ‘ਚ ਅੱਗ ਦੀ ਲਪੇਟ ‘ਚ ਆਇਆ ਪੰਜਾਬੀ ਪਰਿਵਾਰ ਦਾ ਘਰ, 4 ਜੀਆਂ ਦੀ ਮੌਤ
ਕੈਨੇਡਾ: ਬਰੈਂਪਟਨ ਸ਼ਹਿਰ ਵਿੱਚ ਪੰਜਾਬ ਦੇ ਇੱਕ ਪਰਿਵਾਰ ਦੇ ਘਰ ਵਿੱਚ ਅਚਾਨਕ…
ਜਲੰਧਰ ਨਾਬਾਲਗ ਬੱਚੀ ਦਾ ਕਤਲ ਮਾਮਲਾ: ASI ਨੌਕਰੀ ਤੋਂ ਬਰਖਾਸਤ
ਜਲੰਧਰ: ਬੀਤੇ ਦਿਨੀ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਅਤੇ ਕਤਲ ਮਾਮਲੇ ਵਿੱਚ…
ਪੰਜਾਬ ਪੁੱਜੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ; ਭਾਜਪਾ ਆਗੂਆਂ ਨੇ ਕੀਤਾ ਨਿੱਘਾ ਸਵਾਗਤ
ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ…
ਫਾਜ਼ਿਲਕਾ ਵਿੱਚ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਅਤੇ 15 ਜ਼ਖਮੀ
ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਟਾਹਲੀਵਾਲਾ ਪਿੰਡ ਨੇੜੇ ਇੱਕ ਬੱਸ ਅਤੇ…
ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ…
ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ: ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ…
