Breaking News

ਪੰਜਾਬ

ਚੌਥੇ ਦਿਨ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਜੱਦੋ ਜਹਿਦ ਜਾਰੀ ! 100 ਤੋਂ ਵਧੇਰੇ ਨੌਜਵਾਨ ਗ੍ਰਿਫਤਾਰ

ਨਿਊਜ਼ ਡੈਸਕ : ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਉਸ ਦੇ ਕਈ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਨਾਲ ਹੀ ਉਸ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਗਈ ਹੈ।ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਸ ਦੀ …

Read More »

ਕੀ ਹੈ National Security Act 1980 ?

ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰ ਲਈ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ NSA ਲਾਇਆ ਹੈ । ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰ ਤੋਂ …

Read More »

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦਾ ਬਹਾਨਾ, ਪੰਜਾਬ ਅਤੇ ਸਿੱਖਾਂ ਉੱਤੇ ਦਹਿਸ਼ਤ ਪਾਉਣ ਦਾ ਨਿਸ਼ਾਨਾ: ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ

ਚੰਡੀਗੜ੍ਹ: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦਾ ਬਹਾਨਾ ਬਣਾਕੇ, ਪੁਲਿਸ ਨੇ ਦਹਿਸ਼ਤ ਦਾ ਮਾਹੌਲ ਖੜਾ ਕਰਨ ਲਈ ਦੋ ਦਿਨਾਂ ਤੋਂ ਪੰਜਾਬ ਵਿਚ ਥਾਂ-ਥਾਂ ਛਾਪੇ ਮਾਰੇ, ਇੰਟਰਨੈੱਟ ਬੰਦ ਕੀਤਾ ਅਤੇ ਵੱਡੇ ਪੱਧਰ ਉੱਤੇ ਸਿੱਖ ਨੌਜਵਾਨਾਂ ਦੀਆਂ ਤਲਾਸ਼ੀਆਂ ਅਤੇ ਗ੍ਰਿਫਤਾਰੀਆਂ ਕੀਤੀਆਂ ਹਨ। ਇਹਨਾਂ ਪੁਲਿਸ ਵਧੀਕੀਆਂ ਦੀ ਭਰਪੂਰ ਨਿਖੇਧੀ ਕਰਦਿਆਂ, ਕੇਂਦਰੀ ਸਿੰਘ ਸਭਾ ਅਤੇ ਸਮੂਹ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ ਰੁਪਏ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। …

Read More »

ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ …

Read More »

ਅਗਲੇ 24 ਘੰਟਿਆਂ ਲਈ ਫਿਰ ਤੋਂ ਪੰਜਾਬ ‘ਚ ਇੰਟਰਨੈੱਟ ਰਹੇਗਾ ਬੰਦ, High Court ‘ਚ ਪਹੁੰਚ ਸਕਦਾ ਹੈ ਮਸਲਾ

ਨਿਊਜ ਡੈਸਕ : ਪੰਜਾਬ ਅੰਦਰ ਲਗਾਤਾਰ ਸਰਕਾਰ ਵੱਲੋਂ ਇੰਟਰਨੈੱਟ ਸੁਵਿਧਾ ਬੰਦ ਕੀਤੀ ਜਾ ਰਹੀ ਹੈ। ਲਗਾਤਾਰ 18 ਮਾਰਚ ਤੋਂ ਸੂਬੇ ‘ਚ ਇੰਟਰਨੈੱਟ ਸੁਵਿਧਾ ਬੰਦ ਹੈ। ਹੁਣ ਸਰਕਾਰ ਵੱਲੋਂ ਅਗਲੇ 24 ਘੰਟਿਆਂ ਲਈ ਫਿਰ ਤੋਂ ਇੰਟਰਨੈੱਟ ਸੁਵਿਧਾ ਬੰਦ ਕਰ ਦਿੱਤੀ ਗਈ ਹੈ।  ਇਸੇ ਦਰਮਿਆਨ ਪੰਜਾਬ ਦੇ ਨੌਜਵਾਨਾਂ ਦੀ ਲਗਾਤਾਰ ਫੜੋ ਫੜੀ …

Read More »

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ

ਜਲੰਧਰ : ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਹੁਣ  ਪੰਜਾਬ ਤੇ ਹਰਿਆਣਾ ਕੋਰਟ ਪਹੁੰਚ ਗਿਆ ਹੈ।  ਅੰਮ੍ਰਿਤਪਾਲ ਵੱਲੋਂ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ । ਹਾਲਾਂਕਿ ਪਰ ਹਾਈ ਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। …

Read More »

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਤਿਆਰ ਕੀਤੀ ਜਾ ਰਹੀ ਸੀ AKF ਨਾਮ ਦੀ ਹਥਿਆਰਬੰਦ ਫੋਰਸ: ਸੂਤਰ

ਨਿਊਜ਼ ਡੈਸਕ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ (Anandpur Khalsa Force) ਕੀਤੀ ਜਾ ਰਹੀ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ। ਦਸ ਦਈਏ ਕਿ ਅੰਮ੍ਰਿਤਪਾਲ …

Read More »

ਕੌਮੀ ਇਨਸਾਫ਼ ਮੋਰਚੇ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਨਿੰਦਾ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ )  :  ਕੌਮੀ ਇਨਸਾਫ਼ ਮੋਰਚਾ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਨਿੰਦਾ ਕਰਦਾ ਹੈ ਅਤੇ ਮੋਰਚੇ ‘ਚ ਫੁੱਟ ਦੀਆਂ ਅਫਵਾਹਾਂ ਦਾ ਖੰਡਨ ਕਰਦਾ ਹੈ। ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਮੋਰਚੇ ‘ਚ ਕੰਮ ਕਰ ਰਹੇ ਹਨ । ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਸਰਕਾਰ ਦੀ ਕਾਰਵਾਈ ਉਤੇ ਕੀਤੇ …

Read More »

ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਪਿਤਾ ਬੋਲੇ- ‘ਮੇਰਾ ਪੁੱਤ ਦਿਲਾਂ ‘ਚ ਜਿਊਂਦਾ’

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਐਤਵਾਰ ਨੂੰ ਮਾਨਸਾ ਦੇ ਸਿਰਸਾ ਰੋਡ ‘ਤੇ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।   ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ …

Read More »