ਚੰਡੀਗੜ੍ਹ: (ਦਰਸ਼ਨ ਸਿੰਘ ਸਿੱਧੂ) : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫੀਸਦੀ ਰਾਖਵਾਂਕਰਨ ਦੀ ਮਿਆਦ ਵਿਚ 5 ਸਾਲ ਦਾ ਵਾਧਾ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ …
Read More »ਬਟਾਲਾ ‘ਚ ਸਾਬਕਾ ਸੰਸਦ ਦਾ ਪੁੱਤ ਨੌਜਵਾਨ ਨੂੰ ਗੋਲੀ ਮਾਰ ਕੇ ਹੋਇਆ ਫਰਾਰ
ਨਿਊਜ਼ ਡੈਸਕ: ਬਟਾਲਾ ‘ਚ ਕਾਂਗਰਸ ਦੇ ਸਾਬਕਾ ਸੰਸਦ ਦੇ ਬੇਟੇ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ …
Read More »ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਕਾਰਜਕਾਲ ਦੀ ਮਿਆਦ ‘ਚ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ 18 ਸਤੰਬਰ, 2020 ਦੇ ਪੁਰਾਣੇ ਨੋਟੀਫਿਕੇਸ਼ਨ ਨੂੰ ਵਾਪਸ ਲੈਂਦਿਆਂ ਇੱਕ ਨਵਾਂ …
Read More »ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ ’ : ਸਿਹਤ ਮੰਤਰੀ
ਚੰਡੀਗੜ੍ਹ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 12 ਤੋਂ 18 ਮਾਰਚ ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਸਿਹਤ …
Read More »ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 …
Read More »ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ; ਪਹਿਲੇ ਪੜਾਅ ਤਹਿਤ 15000 ਮਕਾਨਾਂ ਦਾ ਹੋਵੇਗਾ ਨਿਰਮਾਣ: ਅਮਨ ਅਰੋੜਾ*
ਚੰਡੀਗੜ੍ਹ :ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ …
Read More »ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ*
ਚੰਡੀਗੜ੍ਹ :ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ …
Read More »ਸਾਬਕਾ ਮੁੱਖ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਲੁੱਕ ਆਊਟ ਨੋਟਿਸ ਜਾਰੀ?
ਨਿਊਜ਼ ਡੈਸਕ : ਲਗਾਤਰ ਕਾਂਗਰਸੀ ਆਗੂਆਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਦੀ ਰਾਡਾਰ ਹੇਠ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਆ ਗਏ ਹਨ।ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ …
Read More »“ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਬਚਾਉਣਾ ਅਤੇ ਚਲਾਉੇਣਾ ਸਰਕਾਰ ਦੀ ਤਰਜੀਹ ਨਹੀਂ”
ਪਟਿਆਲਾ : ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਤਾਜ਼ਾ ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਨਾਲ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਟ
ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਸ੍ਰੀ ਪ੍ਰਵੀਨ ਗੋਇਲ …
Read More »