ਪੰਜਾਬ

Latest ਪੰਜਾਬ News

3 ਦਿਨ ‘ਚ 403 ਨਸ਼ਾ ਤਸਕਰ ਕਾਬੂ, ਪੰਜਾਬ ਪੁਲਿਸ ਨੇ ਕੱਸਿਆ ਸ਼ਿਕੰਜਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ…

Global Team Global Team

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਚੰਡੀਗੜ੍ਹ: ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

Global Team Global Team

ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਬੇਸਿੱਟਾ, ਕਿਸਾਨਾਂ ਨੇ ਪ੍ਰਗਟਾਈ ਨਾਰਾਜ਼ਗੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ…

Global Team Global Team

ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ…

Global Team Global Team

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ…

Global Team Global Team

ਰਿਸ਼ੀਕੇਸ਼ ਵਿੱਚ ਸਿੱਖ ਕਾਰੋਬਾਰੀ ਦੀ ਕੁੱਟਮਾਰ ਮਾਮਲੇ ‘ਚ SGPC ਨੇ ਲਿਆ ਨੋਟਿਸ

ਅੰਮ੍ਰਿਤਸਰ: ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ…

Global Team Global Team

ਦੋ ਪੁਲਿਸ ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਬਰਨਾਲਾ: ਸ਼ਿਕਾਇਤਕਰਤਾ ਪਰਵਿੰਦਰ ਕੌਰ, ਜੋ ਕਿ ਬਰਨਾਲਾ ਦੀ ਰਹਿਣ ਵਾਲੀ ਹੈ, ਉਸਨੇ…

Global Team Global Team

ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਜਵਾਬੀ…

Global Team Global Team

ਅੰਮ੍ਰਿਤਸਰ ‘ਚ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲੇ 'ਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ…

Global Team Global Team

ਹਨ੍ਹੇਰੀ-ਤੂਫਾਨ ਨਾਲ ਹੋਵੇਗੀ ਬਾਰਿਸ਼, ਪੰਜਾਬ ਦੇ 4 ਜ਼ਿਲਿਆਂ ‘ਚ ਓਰੇਂਜ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈਣਾ ਸ਼ੁਰੂ…

Global Team Global Team