Latest ਪੰਜਾਬ News
ਅੱਤਵਾਦੀ ਅਰਸ਼ ਡੱਲਾ ਦੀ ਸਾਜ਼ਿਸ਼ ਅਸਫਲ, ਮੋਹਾਲੀ ਤੋਂ ਦੋ ਮੁੱਖ ਦੋਸ਼ੀ ਗ੍ਰਿਫਤਾਰ, ਹਥਿਆਰ ਬਰਾਮਦ
ਚੰਡੀਗੜ੍ਹ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼…
ਕਮਲ ਕੌਰ ਭਾਬੀ ਹੱਤਿਆਕਾਂਡ ‘ਚ ਨਵਾਂ ਖੁਲਾਸਾ,ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ
ਚੰਡੀਗੜ੍ਹ: ਕਮਲ ਕੌਰ ਭਾਬੀ ਦੇ ਕਤਲ ਮਾਮਲੇ ਬਾਰੇ ਵੱਡੇ ਖੁਲਾਸੇ ਹੋ ਰਹੇ…
ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌਤ
ਨਿਊਜ਼ ਡੈਸਕ: ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ…
ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਲੁੱਕਆਊਟ ਨੋਟਿਸ ਜਾਰੀ, ਪ੍ਰਭਾਵਕ ਦੀਪਿਕਾ ਨੂੰ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ
ਬਠਿੰਡਾ: ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ…
ਅੱਜ ਤੋਂ ਛੇ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ
ਚੰਡੀਗੜ੍ਹ: ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਬੀਤੇ…
ਨਰਕ ਕਟਣ ਨੂੰ ਮਜਬੂਰ ਸੀ ਪੰਜਾਬਣ, ਓਮਾਨ ਵਿੱਚ ਇਸ ਤਰ੍ਹਾਂ ਬਿਤਾਈ ਜ਼ਿੰਦਗੀ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੀ ਇੱਕ ਕੁੜੀ, ਜੋ ਚੰਗੀ ਨੌਕਰੀ ਅਤੇ ਉੱਜਵਲ ਭਵਿੱਖ…
ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ
ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ 'ਇੱਕ…
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ,…
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ…
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ
ਨਵੀਂ ਦਿੱਲੀ / ਚੰਡੀਗੜ੍ਹ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਕਰਵਾਈ…