Latest ਪੰਜਾਬ News
ਲੋਕ ਭਲਾਈ ਸਕੀਮਾਂ ਦਾ ਲਾਭ ਪਾਰਟੀ ਵਿਤਕਰੇ ਤੋਂ ਉੱਪਰ ਉੱਠ ਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ: ਸਿੱਧੂ
ਐਸ.ਏ.ਐਸ. ਨਗਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ…
ਸੂਬੇ ‘ਚ ਲਾਗੂ ਹੋਇਆ ਨਵਾਂ ਮੋਟਰ ਵਹੀਕਲ ਐਕਟ, ਡਰੰਕ ਐਂਡ ਡਰਾਈਵ ਦਾ ਨਹੀਂ ਕੱਟੇਗਾ ਚਲਾਨ !
ਚੰਡੀਗੜ੍ਹ: ਪੰਜਾਬ ਸਰਕਾਰ ਸ਼ਰਾਬ ਪੀਕੇ ਵਾਹਨ ਚਲਾਉਣ ਵਾਲਿਆਂ 'ਤੇ ਮਹਿਰਬਾਨ ਹੋ ਗਈ…
ਮੰਤਰੀ ਮੰਡਲ ਵੱਲੋਂ ਪੰਜਾਬ ਨੂੰ ਹਵਾਬਾਜ਼ੀ ਉਦਯੋਗ ਦੇ ਧੁਰੇ ਵਜੋਂ ਉਭਾਰਨ ਲਈ ਐਮ.ਆਰ.ਓ. ਫੈਸਿਲਟੀ ਦੀ ਸਥਾਪਨਾ ਨੂੰ ਹਰੀ ਝੰਡੀ
ਚੰਡੀਗੜ੍ਹ : ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ-2017 ਵਿੱਚ ਅਹਿਮ ਖੇਤਰ ਵਜੋਂ ਸ਼ਨਾਖ਼ਤ…
ਮੰਤਰੀ ਮੰਡਲ ਵੱਲੋਂ ਪੰਜਾਬ ਕਿਸਾਨ ਵਿਕਾਸ ਚੈਂਬਰ ਦੀ ਜਾਇਦਾਦ ਦਾ ਕਬਜ਼ਾ ਖੇਤੀਬਾੜੀ ਵਿਭਾਗ ਦੇ ਹੱਥਾਂ ਵਿੱਚ ਸੌਂਪਣ ਲਈ ਹਰੀ ਝੰਡੀ
ਚੰਡੀਗੜ : ਮੋਹਾਲੀ ਵਿੱਚ ਸਥਿਤ ਪੰਜਾਬ ਕਿਸਾਨ ਵਿਕਾਸ ਚੈਂਬਰ, ਕਿਸਾਨਾਂ ਦੀ ਭਲਾਈ…
ਖਾਧ ਪਦਾਰਥਾਂ ਦੇ 101 ਨਮੂਨੇ ਨਿਰਧਾਰਤ ਮਾਪਦੰਡਾਂ ‘ਤੇ ਨਹੀਂ ਉੱਤਰੇ ਖ਼ਰੇ- ਪੰਨੂੰ
ਚੰਡੀਗੜ੍ਹ : ਸੂਬੇ ਵਿਚ ਭੋਜਨ ਪਦਾਰਥਾਂ ਦੀ ਸੁਰੱਖਿਆ ਬਾਰੇ ਪਤਾ ਲਗਾਉਣ ਲਈ…
ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੂਜੀ ਕਲਾਸ ਦੀ ਵਿਦਿਆਰਥਣ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਦੀ ਕਰੇਗਾ ਜਾਂਚ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ : ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ…
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਥਾਪੜਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਅੱਜ ਸੂਬੇ…
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਕਟ ‘ਚ ਫਸੀਆਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਪੰਜ ਪ੍ਰਮੱਖ ਸ਼ਹਿਰਾਂ ਵਿੱਚ ਮਹਿਲਾ ਪੀ.ਸੀ.ਆਰ ਵੈਨਾਂ ਚਲਾਉਣ ਦੇ ਹੁਕਮ
ਚੰਡੀਗੜ੍ਹ : ਸੰਕਟ ਵਿੱਚ ਫਸੀਆਂ ਔਰਤਾਂ ਨੂੰ ਲਿਜਾਣ ਅਤੇ ਛੱਡਣ (ਪਿੱਕ-ਅੱਪ ਤੇ…
ਸਿਫਰ ਕਾਲ ਨੂੰ ਹੋਰ ਉਪਯੋਗੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ: ਅਜਾਇਬ ਸਿੰਘ ਭੱਟੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ…
ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਪੰਜ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ
ਨਿਊਜ਼ ਡੈਸਕ : ਇੰਨੀ ਦਿਨੀਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਜੀ ਢੱਡਰੀਆਂ…
