Latest ਪੰਜਾਬ News
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ…
ਭਾਰੀ ਮੀਂਹ ਨੇ ਰੋਕੀ ਪੰਜਾਬ ਦੀ ਰਫ਼ਤਾਰ, 90 ਰੇਲ ਗੱਡੀਆਂ ਪ੍ਰਭਾਵਿਤ, ਸਕੂਲ ਬੰਦ, ਪੜ੍ਹੋ ਤਾਜ਼ਾ ਅਪਡੇਟ
ਚੰਡੀਗੜ੍ਹ: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ 7…
ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ…
ਮਾਨ ਸਰਕਾਰ ਰੁੱਖਾਂ ਦੀ ਸੁਰੱਖਿਆ ਪ੍ਰਤੀ ਗੰਭੀਰ, ਬਣਾਈ ਜਾਵੇਗੀ ਅਪੀਲ ਅਥਾਰਟੀ, ਸੰਸਥਾਵਾਂ ਵਿੱਚ ਰੁੱਖ ਅਧਿਕਾਰੀ ਕੀਤੇ ਜਾਣਗੇ ਨਿਯੁਕਤ
ਚੰਡੀਗੜ੍ਹ: ਪੰਜਾਬ ਸਰਕਾਰ ਪੰਜਾਬ ਵਿੱਚ ਜੰਗਲਾਤ ਖੇਤਰ ਵਧਾਉਣ ਅਤੇ ਰੁੱਖਾਂ ਦੀ ਸੁਰੱਖਿਆ…
SIT ਨੇ ਨਾਭਾ ਜੇਲ੍ਹ ਵਿੱਚ ਮਜੀਠੀਆ ਤੋਂ ਢਾਈ ਘੰਟੇ ਕੀਤੀ ਪੁੱਛਗਿੱਛ
ਚੰਡੀਗੜ੍ਹ: ਐਸਆਈਟੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ…
ਭਾਰੀ ਮੀਂਹ ਕਾਰਨ ਪੰਜਾਬ ਵਿੱਚ ਹਾਲਾਤ ਵਿਗੜੇ, ਰਣਜੀਤ ਸਾਗਰ ਡੈਮ ਤੋਂ ਹਜ਼ਾਰਾਂ ਕਿਊਸਿਕ ਪਾਣੀ ਛੱਡਿਆ ਗਿਆ
ਚੰਡੀਗੜ੍ਹ: ਮੋਹਲੇਧਾਰ ਮੀਂਹ ਕਾਰਨ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ…
ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…
ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ
ਚੰਡੀਗੜ੍ਹ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ…
ਪੰਜਾਬ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਸੇਵਾ ਕੇਂਦਰ: ਸੌਂਦ
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ…
ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਧਰਮਸੋਤ ਸਮੇਤ ਦੋ ਖਿਲਾਫ਼ ਸਪਲੀਮੈਂਟਰੀ ਚਲਾਨ ਹੋਇਆ ਪੇਸ਼
ਚੰਡੀਗੜ੍ਹ: ਅਦਾਲਤ 'ਚ ਅੱਜ ਈ.ਡੀ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ…
