Latest ਪੰਜਾਬ News
ਪਠਾਣਮਾਜਰਾ ਦੀ ਗ੍ਰਿਫ਼ਤਾਰੀ ਲਈ AGTF ਤਾਇਨਾਤ, ਸੋਸ਼ਲ ਮੀਡੀਆ ਖਾਤੇ ਕੀਤੇ ਗਏ ਬਲੌਕ
ਸਨੌਰ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ…
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਪੁੱਜੇ, ਗਵਰਨਰ ਨਾਲ ਮੁਲਾਕਾਤ ਬਾਅਦ 3 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਕਰਨਗੇ ਦੌਰਾ
ਚੰਡੀਗੜ੍ਹ: ਪੰਜਾਬ ’ਚ ਮੀਂਹ ਅਤੇ ਹੜ੍ਹ ਕਾਰਨ ਵਿਗੜਦੇ ਹਾਲਾਤਾਂ ਵਿਚਾਲੇ, ਕੇਂਦਰੀ ਖੇਤੀਬਾੜੀ…
ਪੰਜਾਬ ਦੇ 23 ਜ਼ਿਲ੍ਹਿਆਂ ’ਚ ਹੜ੍ਹ ਦਾ ਕਹਿਰ: ਕੁਝ ਥਾਵਾਂ ‘ਤੇ ਅੱਜ ਮੌਸਮ ਤੋਂ ਮਿਲ ਸਕਦੀ ਹੈ ਰਾਹਤ
ਚੰਡੀਗੜ੍ਹ: ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ’ਚ ਹਨ। ਹਾਲਾਂਕਿ,…
ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ…
ਹੜ੍ਹਾਂ ਕਰਕੇ 1.75 ਲੱਖ ਹੈਕਟੇਅਰ ਫ਼ਸਲੀ ਰਕਬਾ ਬਰਬਾਦ ਹੋਇਆ, ਸੂਬੇ ਭਰ ‘ਚ 3.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ…
ਪੰਜਾਬ ਯੂਨੀਵਰਸਿਟੀ ’ਚ ABVP ਦੀ ਇਤਿਹਾਸਕ ਜਿੱਤ, ਗੌਰਵ ਸੋਹਲ ਬਣੇ ਪ੍ਰਧਾਨ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਚੋਣਾਂ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ…
ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ
ਚੰਡੀਗੜ੍ਹ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ…
RTI ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ SIT ਗਠਿਤ ਕਰਨ ਦੇ ਹੁਕਮ
ਚੰਡੀਗੜ੍ਹ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ…
ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: ਕੈਬਨਿਟ ਮੰਤਰੀ ਭੁੱਲਰ ਅਤੇ ਈਟੀਓ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਨੂੰ ਮਜ਼ਬੂਤ ਕਰਨ ਦੇ ਕਾਰਜ ‘ਚ ਸਹਿਯੋਗ ਦਿੱਤਾ
ਚੰਡੀਗੜ੍ਹ/ਤਰਨ ਤਾਰਨ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ…
ਸੂਬੇ ਭਰ ‘ਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ
ਚੰਡੀਗੜ੍ਹ: ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ…
