ਚੰਡੀਗੜ੍ਹ: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕਾਫੀ ਤਣਾਅ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ‘ਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਉਤੇ ਡੂੰਘੀ ਫ਼ਿਕਰਮੰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਮੂਲ ਦੇ ਵਿਦੇਸ਼ੀ …
Read More »SC ਕਮਿਸ਼ਨ ਦਾ ਚੇਅਰਮੈਨ ਲਗਾਉਣ ਦੀ ਤਿਆਰੀ ‘ਚ ਮਾਨ ਸਰਕਾਰ
ਚੰਡੀਗੜ੍ਹ- ਸਟੇਟ ਮਹਿਲਾ ਕਮਿਸ਼ਨ ਚੇਅਰਪਰਸਨ ਦੀ ਪੋਸਟ ਅਜੇ ਤੱਕ ਸਰਕਾਰ ਵੱਲੋਂ ਨਹੀਂ ਭਰੀ ਗਈ। ਇਹ ਮਾਮਲਾ ਹਾਈ ਕੋਰਟ ਵਿੱਚ ਹੋਣ ਕਾਰਨ ਪੰਜਾਬ ਸਰਕਾਰ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਹੀਂ ਲਗਾ ਰਹੀ। ਪਰ ਹੁਣ ਇੱਕ ਹੋਰ ਖਾਲੀ ਪਈ ਪੋਸਟ ਪੰਜਾਬ ਸਰਕਾਰ ਭਰਨ ਜਾ ਰਹੀ ਹੈ। ਪੰਜਾਬ ਵਿੱਚ ਪਿਛਲੇ 2 ਸਾਲਾਂ ਤੋਂ …
Read More »ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਥਾਣਾ ਡੇਹਲੋਂ ਵਿੱਖੇ ਤਾਇਨਾਤ ASI ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਸਾਬਿਤ ਹੋਣ ਤੇ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਸ਼ਿਕਾਇਤਕਰਤਾ ਚੰਦਨਪ੍ਰੀਤ ਸਿੰਘ ਨੇ ਮਾਮਲੇ ਸਬੰਧੀ ਮੁੱਖ …
Read More »ਸਰਕਾਰ ਵਪਾਰੀ ਮਿਲਣੀ ਚ ਮਿਲੀ ਫੀਡਬੈਕ ਤੋਂ ਬਾਅਦ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
ਨਿਊਜ ਡੈਸਕ- ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਸੀ। ਇਹ ਮੁਲਾਕਾਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਨਅਤਕਾਰਾਂ ਨਾਲ ਕੀਤੀ ਗਈ ਸੀ। ਇਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਜ਼ਿਲ੍ਹੇ ਦੇ ਸਨਅਤਕਾਰ ਸ਼ਾਮਿਲ …
Read More »ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਕਾਰਨ ਪੰਜਾਬ ਦੇ ਵਿਦਿਆਰਥੀਆਂ ਦੇ ਮਾਪੇ ਪਰੇਸ਼ਾਨ
ਨਿਊਡ ਡੈਸਕ- ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ਾਂ ਕਾਰਨ ਭਾਰਤ ਅਤੇ ਕੈਨੇਡਾ ਦਰਮਿਆਨ ਵਧੇ ਤਣਾਅ ਦੇ ਮੱਦੇਨਜ਼ਰ ਆਗਾਮੀ ਜਨਵਰੀ ਵਿੱਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥਈ ਵੀਜ਼ਾ ਪ੍ਰਵਾਨਗੀਆਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਮਾਪੇ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਦੋਵਾਂ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ …
Read More »ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਦੇ ਕੜੇ ਲਹਾਉਣ ਦਾ ਮਾਮਲਾ, ਸ਼੍ਰੋਮਣੀ ਕਮੇਟੀ ਨੇ ਭੇਜੀ ਜਾਂਚ ਟੀਮ
ਬਠਿੰਡਾ: ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਤੋਂ ਇਕ ਵੀਡੀਓ ਵਾਇਰਲ ਹੋਈ ਹੈ। ਸਕੂਲ ਵਿਚ ਵਿਦਿਆਰਥੀਆਂ ਨੂੰ ਕੜਾ ਪਾਉਣ ਤੋਂ ਰੋਕਿਆ ਜਾਂਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਇਰਲ ਵੀਡੀਉ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ …
Read More »ਸ਼ਹੀਦ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ਵਿੱਚ ਸਸਕਾਰ
ਨਿਊਜ ਡੈਸਕ- ਕਸ਼ਮੀਰ ਦੇ ਅਨੰਤਨਾਗ ਵਿੱਚ ਬੀਤੇ ਦਿਨ ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬੱਲਮਗੜ੍ਹ ਦੇ ਫੌਜੀ ਜਵਾਨ ਪਰਦੀਪ ਸਿੰਘ (27) ਦੇ ਅੰਤਿਮ ਸਸਕਾਰ ਮੌਕੇ ਅੱਜ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਏ ਹਰ ਸ਼ਖ਼ਸ ਨੇ ਨਮ ਅੱਖਾਂ ਨਾਲ …
Read More »‘ਮਾਨਵ ਸੇਵਾ ਦਿਵਸ’ ‘ਤੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ :CM ਮਾਨ
ਚੰਡੀਗੜ੍ਹ: ਪੰਜਾਬ ਦੇ CM ਮਾਨ ਨੇ ‘ਮਾਨਵ ਸੇਵਾ ਦਿਵਸ’ ‘ਤੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕੀਤਾ ਹੈ। CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ,”ਦਸਮ ਪਾਤਸ਼ਾਹ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸੇਵਕ…ਨਿਮਰਤਾ, ਦਇਆ ਤੇ ਤਿਆਗ ਦੀ ਨੇਕ ਰੂਹ ਭਾਈ ਘਨੱਈਆ ਜੀ, ਜਿਨ੍ਹਾਂ ਸਿੱਖ ਇਤਿਹਾਸ ਵਿੱਚ ਸੇਵਾ …
Read More »ਪੰਜਾਬ ਵਿੱਚ ਅੱਜ ਬੱਸਾਂ ਦਾ ਹੋਵੇਗਾ ਚੱਕਾ ਜਾਮ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਬੱਸਾਂ ਦਾ ਚੱਕਾ ਜਾਮ ਹੋਵੇਗਾ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲਣਗੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਦਸ ਦਈਏ ਕਿ PRTC ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ …
Read More »ਪੁਰਾਣੀ ਸੰਸਦੀ ਇਮਾਰਤ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਕੀਤੀ ਜਾਵੇ ਸਮਰਪਿਤ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ 17ਵੀਂ ਸੰਸਦ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕਰੇ ਤੇ ਉਹਨਾਂ ਨੇ ਪੁਰਾਣੀ ਸੰਸਦੀ ਇਮਾਰਤ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਹਨਾਂ ਨੇ ਭਾਰਤ ਵਿਚ …
Read More »