ਲੁਧਿਆਣਾ : ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਵਿਚ ਹਿੱਸਾ ਲੈਂਦਿਆਂ ਤਮਾਮ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ । ਇਸ ਦੌਰਾਨ ਉਨ੍ਹਾਂ ਨੇ ਸਿੱਖ ਭਾਈਚਾਰੇ ਨਾਲ ਹੋ ਰਹੇ ਵਿਤਕਰਿਆਂ ਉਤੇ ਵੀ …
Read More »ਸਰਕਾਰ ਦੇ ਭਰੋਸੇ ਪਿੱਛੋਂ ਬਹਿਬਲ ਕਲਾਂ ਮੋਰਚੇ ਨੇ ਹਾਈਵੇ ਦੀ ਖੋਲ੍ਹੀ ਇਕ ਸਾਈਡ
ਚੰਡੀਗੜ੍ਹ: ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਤੇ ਉਸ ਨਾਲ ਜੁੜੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਵਿਚ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ 5 ਫਰਵਰੀ ਤੋਂ ਪਿੰਡ ਬਹਿਬਲ ਕਲਾਂ ਵਿਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰਕੇ ਬੈਠੇ ਇਨਸਾਫ ਮੋਰਚੇ ਦੇ ਨੇਤਾਵਾਂ ਨੂੰ ਇਕ ਵਾਰ ਫਿਰ ਸੂਬਾ ਸਰਕਾਰ ਨੇ …
Read More »ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਅੰਮ੍ਰਿਤਸਰ ਜੇਲ੍ਹ ‘ਚ ਬੰਦ ਸਿੱਖ ਨੂੰ ਮਿਲੀ ਪੈਰੋਲ
ਅੰਮ੍ਰਿਤਸਰ : ਅੰਮ੍ਰਿਤਸਰ ਜੇਲ੍ਹ ‘ਚ ਬੰਦ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲ ਗਈ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਕਾਫੀ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਕੜੀ …
Read More »ਪੁਲਿਸ ਨੇ ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ, ਸੂਹ ਦੇਣ ਵਾਲੇ ਨੂੰ ਮਿਲੇਗਾ ਇਨਾਮ
ਚੰਡੀਗੜ੍ਹ: ਬੀਤੇ ਦਿਨੀਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਹੋਈ ਝੜਪ ‘ਚ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਜਿਸ ਨੂੰ ਲੈ ਕੇ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਹੋਵੇ ਤਾਂ ਉਹ ਇਸ ਦੀ …
Read More »ਜਹਾਜ਼ ‘ਚ ਔਰਤ ਦੀ ਵਿਗੜੀ ਤਬੀਅਤ, ਹੋਈ ਮੌਤ
ਨਿਊਜ਼ ਡੈਸਕ: ਸ਼ੁੱਕਰਵਾਰ ਨੂੰ ਪਟਨਾ ਤੋਂ ਅੰਮ੍ਰਿਤਸਰ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ਵਿੱਚ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ, ਬਾਬਤਪੁਰ, ਵਾਰਾਣਸੀ ‘ਤੇ ਕੀਤੀ ਗਈ ਸੀ। ਇਸੇ ਦੌਰਾਨ ਮਹਿਲਾ ਨੇ ਦਮ ਤੋੜ ਦਿੱਤਾ। ਕਾਗਜ਼ੀ …
Read More »ਜੇਲ੍ਹ ‘ਚੋਂ ਬਾਹਰ ਆਏ ਬੈਂਸ, ਸਮਰਥਕਾਂ ਵਲੋਂ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
ਨਿਊਜ਼ ਡੈਸਕ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ। ਬਾਹਰ ਆਉਂਦਿਆਂ ਹੀ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।ਉਨ੍ਹਾਂ ਦੇ ਸਮਰਥਕ ਪਹਿਲਾਂ ਹੀ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਮਰਥਕਾਂ ਨੇ …
Read More »ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ
ਮੁਹਾਲੀ: ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ …
Read More »ਬੱਸਾਂ ਦਾ ਸਫਰ ਹੋਵੇਗਾ ਮਹਿੰਗਾ, 10 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਵਧਾਉਣ ਦੀ ਤਿਆਰੀ ‘ਚ PRTC
ਚੰਡੀਗੜ੍ਹ : ਪੰਜਾਬ ‘ਚ ਹੁਣ ਸਰਕਾਰੀ ਬੱਸਾਂ ‘ਚ ਸਫਰ ਕਰਨਾ ਮਹਿੰਗਾ ਹੋਣ ਜਾ ਰਿਹਾ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਬੱਸ ਦਾ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ ਤਿਆਰੀ ਕਰ ਲਈ ਹੈ। ਕਾਰਪੋਰੇਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਜਿਸ ਨੂੰ ਹਰੀ ਝੰਡੀ ਮਿਲਦੇ ਹੀ ਵਧਿਆ ਕਿਰਾਇਆ …
Read More »ਵਿਆਹ ਤੋਂ ਬਾਅਦ ਅੰਮ੍ਰਿਤਪਾਲ ਨੇ ਆਪਣੀ ਸਿੰਘਣੀ ਨੂੰ ਲੈ ਕੇ ਕਹੀ ਇਹ ਗੱਲ
ਚੰਡੀਗੜ੍ਹ: ਭਾਈ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ। ਆਨੰਦ ਕਾਰਜ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਆਹ ਸਾਦੇ ਢੰਗ ਨਾਲ ਹੀ ਹੋਣੇ ਚਾਹੀਦੇ ਹਨ, ਤਾਂ ਜੋ ਦੋਵਾਂ ਪਰਿਵਾਰਾਂ …
Read More »ਬਠਿੰਡਾ ‘ਚ ਚਲਦੀ ਸਕੂਲ ਵੈਨ ‘ਚੋਂ ਡਿੱਗੀ ਬੱਚੀ
ਬਠਿੰਡਾ : ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿਚ ਸਕੂਲ ਵੈਨ ਮਾਲਕ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਿਥੇ ਚੱਲਦੀ ਵੈਨ ਵਿਚੋਂ ਇਕ ਬੱਚੀ ਡਿੱਗ ਗਈ। ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣੋਂ ਬਚ ਗਿਆ।ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਠਾ ਗੁਰੂ ‘ਚ ਇਕ ਨਿੱਜੀ ਸਕੂਲ ਦੀ ਵੈਨ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। …
Read More »