Latest ਪੰਜਾਬ News
ਪੰਜਾਬ ’ਚ ਮੀਂਹ ਦਾ ਯੈਲੋ ਅਲਰਟ: ਕਈ ਪਿੰਡਾਂ ‘ਚ ਵੜਿਆ ਪਾਣੀ, ਉਫਾਨ ‘ਤੇ ਨਦੀਆਂ-ਨਾਲੇ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ…
ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, 65 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ
ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ ਕਿਉਂਕਿ ਮਸ਼ਹੂਰ ਕਮੇਡੀਅਨ…
ਕੇਂਦਰ ਪੰਜਾਬ ਨੂੰ GST ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ…
ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ…
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ
ਚੰਡੀਗੜ੍ਹ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ…
ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ…
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ…
ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: CM ਮਾਨ
ਚੰਡੀਗੜ੍ਹ:ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ…
ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ’ਤੇ ਲਗਾਈ ਅਰਜੀ ’ਤੇ ਸੁਣਵਾਈ 28 ਅਗਸਤ ਤੱਕ ਮੁਲਤਵੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ…
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਾਰਕ ਵਿੱਚ ਝੂਲੇ ਨਾਲ ਲਟਕਦੀ ਮਿਲੀ ਲਾਸ਼
ਨਿਊਜ਼ ਡੈਸਕ: ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਮੌਤਾਂ ਦੀਆਂ…