ਨਿਊਜ਼ ਡੈਸਕ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਾਰਵਾਈ ਦੇ ਚੱਲਦਿਆਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ …
Read More »ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ
ਨਿਊਜ਼ ਡੈਸਕ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ …
Read More »ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੀਤੀ ਕੋਸ਼ਿਸ
ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਗਈ ਹੈ। ਉਹ ਅੰਮ੍ਰਿਤਸਰ ਤੋਂ ਮੋਰਾ ਰਾਹੀਂ ਬਠਿੰਡਾ ਜਾ ਰਹੇ ਸਨ। ਧਰਮਕੋਟ ਦੇ ਕਾਵਾਂ ਵਾਲੇ ਪੱਤਨ ਦੇ ਨਜ਼ਦੀਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਘੇਰਨ ਦੀ ਕੋਸ਼ਿਸ ਕੀਤੀ ਤਾਂ ਉਹ ਬਚ ਕਿ ਨਿਕਲਣ ਵਿਚ ਸਫਲ …
Read More »ਪੁਲਿਸ ਨੇ 6 ਸਾਲਾ ਬੱਚੇ ਨੂੰ ਗੋਲੀਆਂ ਮਾਰਨ ਵਾਲੇ 3 ਆਰੋਪੀ ਕੀਤੇ ਗ੍ਰਿਫ਼ਤਾਰ
ਮਾਨਸਾ: ਮਾਨਸਾ ਦੇ ਪਿੰਡ ਕੋਟਲੀ ‘ਚ ਬੀਤੇ ਦਿਨ 6 ਸਾਲ ਦੇ ਉਦੈਵੀਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਪੁਲਿਸ ਨੇ 2 ਸਕੇ ਭਰਾਵਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਵਾਰਦਾਤ ਦੌਰਾਨ ਇਸਤੇਮਾਲ ਕੀਤੀ ਗਈ ਪਿਸਤੌਲ, ਮੋਟਰਸਾਈਕਲ ਅਤੇ ਮੋਬਾਇਲ …
Read More »ਸਿੱਖਿਆ ਮੰਤਰੀ ਬੈਂਸ ਤੇ IPS ਜੋਤੀ ਯਾਦਵ 25 ਮਾਰਚ ਨੂੰ ਬੱਝਣਗੇ ਵਿਆਹ ਦੇ ਬੰਧਨ ‘ਚ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ 25 ਮਾਰਚ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਵਾਲੇ ਹਨ। ਇਸ ਦੌਰਾਨ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਨੰਦ ਕਾਰਜ …
Read More »ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ …
Read More »ਜੀ-20 ਦੇਸ਼ ਵਾਤਾਵਰਨ ਸੰਭਾਲ, ਨੌਜੁਆਨੀ ਨੂੰ ਰੁਜ਼ਗਾਰ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਧਾਰਿਤ ਨੀਤੀਆਂ ਘੜਨ-ਐਡਵੋਕੇਟ ਧਾਮੀ
ਅੰਮ੍ਰਿਤਸਰ :ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ …
Read More »ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ …
Read More »ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ
ਪਟਿਆਲਾ: ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ ਨੂੰ ਫਾਇਦਾ ਮਿਲ ਸਕਦਾ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ …
Read More »ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਮਨੀਸ਼ਾ ਗੁਲਾਟੀ ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਖਲ ਕੀਤੀ ਸੀ। ਇਸ ਵਿਚ ਹਾਈਕੋਰਟ ਨੂੰ …
Read More »