Latest ਪੰਜਾਬ News
ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਨੌਜਵਾਨ ਦੀ ਮੌ.ਤ, ਮਹੀਨੇ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ
ਚੰਡੀਗੜ੍ਹ: ਗੁਰਦਾਸਪੁਰ ਦੇ ਨੇੜੇ ਪਿੰਡ ਜੋੜਾ ਛੱਤਰਾਂ ਦਾ 20 ਸਾਲਾ ਨੌਜਵਾਨ ਭਗਤਬੀਰ…
ਲੁਧਿਆਣਾ ਵਿੱਚ ਉਪ ਚੋਣ ਦੀ ਤਰੀਕ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀਆਂ ਉਪ ਚੋਣਾਂ ਦੀਆਂ ਤਰੀਕਾਂ ਦਾ…
ਜਲੰਧਰ ਵਿੱਚ ਕਈ ਥਾਵਾਂ ‘ਤੇ ਤੂਫਾਨ ਨੇ ਕੀਤਾ ਨੁਕਸਾਨ
ਜਲੰਧਰ: ਜਲੰਧਰ ਵਿੱਚ ਆਏ ਝੱਖੜ ਅਤੇ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ।…
ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਿਆ ਪਾਣੀ ਵਿਵਾਦ ਦਾ ਮੁੱਦਾ, ਸੀਐਮ ਮਾਨ ਨੇ ਕਿਹਾ- ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨਾਲ ਪਾਣੀ ਦੀ…
ਮੂਸੇਵਾਲਾ ਕਤਲ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਦੀ ਮੌਤ, ਕੋਰਟ ਨੇ ਸੁਣਵਾਈ ਟਾਲੀ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਕਰ ਰਹੇ ਰਿਟਾਇਰਡ…
ਨੌਤਪਾ ਆਉਣ ਤੋਂ ਪਹਿਲਾਂ ਹੀ ਮੌਸਮ ਨੇ ਲਿਆ ਸਖਤ ਰੁਖ: ਕਿਤੇ ਮੀਂਹ, ਕਿਤੇ ਲੂ ਨੇ ਕੀਤੇ ਹਾਲ ਬੇਹਾਲ
ਪੰਜਾਬ ਵਿੱਚ ਨੌਤਪਾ 25 ਮਈ 2025 ਤੋਂ ਸ਼ੁਰੂ ਹੋਵੇਗਾ ਅਤੇ 2 ਜੂਨ…
MLA ਰਮਨ ਅਰੋੜਾ ਦੇ ਘਰ ਸਵੇਰੇ ਮੁੜ ਪੁੱਜੀ ਵਿਜੀਲੈਂਸ ਟੀਮ, ਰਿਸ਼ਤੇਦਾਰ ਤੇ PA ਦੇ ਘਰ ਵੀ ਛਾਪਾ, ਅੱਜ ਪੇਸ਼ੀ
ਜਲੰਧਰ: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ…
ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ…
ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਭੁੱਲਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ…
ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ…