Latest ਪੰਜਾਬ News
ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ…
23 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ, ਜਲਾਲੀਆ ਦਰਿਆ ਦਾ ਪਾਣੀ ਖੇਤਾਂ ‘ਚ ਵੜਿਆ
ਨਿਊਜ਼ ਡੈਸਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ…
ਅਬੋਹਰ ਨਗਰ ਨਿਗਮ ਵਿੱਚ ਭਾਜਪਾ ਦੀ ਜਿੱਤ, ਹਾਈ ਕੋਰਟ ਦੀ ਨਿਗਰਾਨੀ ਹੇਠ ਹੋਈਆਂ ਚੋਣਾਂ
ਨਿਊਜ਼ ਡੈਸਕ: ਅਬੋਹਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ…
3 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ…
ਕਿਸਾਨ ਜਥੇਬੰਦੀਆਂ ਦਾ ਦਿੱਲੀ ਕੂਚ: ਸ਼ੰਭੂ-ਖਨੌਰੀ ਬਾਰਡਰ ਸੀਲ
ਚੰਡੀਗੜ੍ਹ: ਭਾਰਤ ਅਤੇ ਅਮਰੀਕਾ ਵਿਚਾਲੇ ਪ੍ਰਸਤਾਵਿਤ ਟ੍ਰੇਡ ਡੀਲ ਯਾਨੀ ਕਿ ਵਪਾਰ ਸਮਝੌਤੇ…
ਮੈਥਾਡੋਨ ਮੇਨਟੇਨੈਂਸ ਥੈਰੇਪੀ ਨਾਲ ਇਲਾਜ ਦੇ ਨਤੀਜੇ ਹੋਰ ਬਿਹਤਰ ਹੋਣਗੇ ਅਤੇ ਓਪੀਓਇਡ ’ਤੇ ਨਿਰਭਰ ਮਰੀਜ਼ਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦੀ ਸੰਭਾਵਨਾ ਘਟੇਗੀ: ਡਾ. ਬਲਬੀਰ ਸਿੰਘ
ਚੰਡੀਗੜ੍ਹ : ਪੰਜਾਬ ਨੇ ਗੰਭੀਰ ਓਪੀਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ…
ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ…
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਮਾਨਸੂਨ ਇਜਲਾਸ ਦੀਆਂ ਤਾਰੀਖ਼ਾਂ ਸਣੇ ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 21 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ।…
ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ…
ਕੱਲ੍ਹ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੱਲ੍ਹ 21 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ।…
