ਪੰਜਾਬ

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਵਧਾਈ ਗਿਣਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਅਜਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ …

Read More »

ਪੰਜਾਬ ‘ਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਕਾਰਜਸ਼ੀਲ

ਚੰਡੀਗੜ੍ਹ: ਸਾਫ਼-ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ …

Read More »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਿਲੀ 5 ਸਾਲਾ ਬੱਚੀ ਦੀ ਮ੍ਰਿਤਕ ਦੇਹ, ਸ਼ੱਕੀ ਔਰਤ ਦੀ ਤਸਵੀਰ ਆਈ ਸਾਹਮਣੇ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਕੰਪਲੈਕਸ ਬਾਹਰ ਬਣੇ ਪਲਾਜ਼ਾ ‘ਚੋਂ ਇਕ 5 ਸਾਲਾ ਬੱਚੀ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਤੋਂ ਬਾਅਦ ਲੋਕਾਂ ਦੇ ਮਨ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਜਿਵੇਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ‘ਚ …

Read More »

ਫਰੀਦਕੋਟ ਹਸਪਤਾਲ ‘ਚੋ ਟਰਾਲੀ ਭਰ ਕੇ ਕੱਢੇ ਗਏ ਹੋਰ ਗਲੇ-ਸੜੇ ਗੱਦੇ (ਤਸਵੀਰਾਂ)

ਫਰੀਦਕੋਟ: ਪਿਛਲੇ ਦਿਨੀਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਫੇਰੀ ਦੌਰਾਨ ਹੋਇਆ ਵਿਵਾਦ ਹਰ ਕਿਸੇ ਨੂੰ ਯਾਦ ਹੈ। ਵਾਇਸ ਚਾਂਸਲਰ ਡਾ.ਰਾਜ ਬਹਾਦਰ ਨੂੰ ਗੰਦੇ ਗੱਦੀਆਂ ਤੇ ਲਿਟਾਉਣ ਦਾ ਵਿਵਾਦ ਤੁਹਾਨੂੰ ਯਾਦ ਹੀ ਹੋਵੇਗਾ, ਇਸ ਵਿਵਾਦ ਨੇ ਅਜਿਹਾ ਤੂਲ ਫੜਿਆ ਕਿ ਜਿਸ ਤੋਂ …

Read More »

ਵੱਡੀ ਗਿਣਤੀ ‘ਚ ਗਊਵੰਸ਼ ਆਇਆ ਬੀਮਾਰੀ ਦੀ ਲਪੇਟ ‘ਚ, ਸਮਾਜਸੇਵੀ ਜਥੇਬੰਦੀਆਂ ਨੇ ਚੁੱਕਿਆ ਸੇਵਾ ਦਾ ਬੀੜਾ

ਫ਼ਰੀਦਕੋਟ: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚ ਫੈਲਣ ਤੋਂ ਬਾਅਦ ਹੁਣ ਪਸ਼ੂਆਂ ਵਿੱਚ ਪਾਈ ਜਾਣ ਵਾਲੀ ਲੰਪੀ ਸਕਿਨ ਦੀ ਬਿਮਾਰੀ, ਇਨ੍ਹੀਂ ਦਿਨੀਂ ਪੰਜਾਬ ਵਿੱਚ ਵੀ ਆਪਣੇ ਸਿਖਰਾਂ ਤੇ ਹੈ ਜੋ ਕਿ ਹਰ ਦਿਨ ਵੱਡੀ ਗਿਣਤੀ ਵਿੱਚ ਪਸ਼ੂਆਂ ਨੂੰ ਆਪਣੀ ਚਪੇਟ ਵਿੱਚ ਲੈ ਰਹੀ ਹੈ। ਹਾਲ ਹੀ ਵਿਚ ਮਾਮਲਾ ਫ਼ਰੀਦਕੋਟ ਦੀ …

Read More »

SC ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ‘ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਸਮਾਜਿਕ ਨਿਆਂ ਅਤੇ …

Read More »

ਛੋਟਾ ਥਾਣੇਦਾਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ …

Read More »

ਸਪੀਕਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਟਰੱਕ ਚਾਲਕ ਦੀ ਕੁੱਟਮਾਰ

ਅੰਮ੍ਰਿਤਸਰ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ  ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ  ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ। ਸੰਧਵਾਂ ਇਸੇ ਕਾਰ ‘ਚ ਬੈਠੇ ਸਨ।ਇਸ ਹਾਦਸੇ ਤੋਂ ਬਾਅਦ ਸਪੀਕਰ ਨਾਲ ਤਾਇਨਾਤ ਸੁਰੱਖਿਆ ਗਾਰਡ ਅਤੇ ਟਰੱਕ ਡਰਾਈਵਰ ਵਿਚਾਲੇ ਬਹਿਸ ਹੋ ਗਈ। ਇਸ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਤੋਂ …

Read More »

ਨਹੀਂ ਹੋਵੇਗਾ ਅੱਜ ਪੰਜਾਬ ਬੰਦ, ਵਾਲਮੀਕਿ ਭਾਈਚਾਰੇ ਨੇ ਵਾਪਿਸ ਲਿਆ ਫ਼ੈਸਲਾ

ਚੰਡੀਗੜ੍ਹ:  ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।ਹੁਣ ਵਾਲਮੀਕਿ ਭਾਈਚਾਰਾ 19 ਅਗਸਤ ਨੂੰ ਮੀਟਿੰਗ ਕਰੇਗਾ। ਦੱਸ ਦੇਈਏ ਕਿ ਐਡਵੋਕੇਟ ਜਨਰਲ ਅਨਮੋਲ …

Read More »

ਵਾਜਬ ਦਰਾਂ ‘ਤੇ ਨਿਰਮਾਣ ਸਮੱਗਰੀ ਲਈ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ‘ਚ ਸੋਧ

ਚੰਡੀਗੜ੍ਹ : ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ …

Read More »