Breaking News

ਪੰਜਾਬ

ਪੰਜਾਬ ਪੁਲਿਸ ਦੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ,ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਤੁਰੰਤ ਹਟਵਾਓ ਸਾਇਰਨ-ਹੂਟਰ

ਚੰਡੀਗੜ੍ਹ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਲਗਾਤਾਰ ਨਵੇਂ ਫੈਸਲੇ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਦਾ ਇਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ …

Read More »

ਜੀ.ਆਈ.ਐਸ. ਆਧਾਰਤ ਆਈ.ਆਰ.ਏ.ਡੀ. ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ:ਪੰਜਾਬ ਵਿੱਚ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਸੜਕੀ ਹਾਦਸਿਆਂ ਨੂੰ ਘਟਾਉਣ, ਸੜਕੀ …

Read More »

ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਭੇਜੇ ਜਾਣਗੇ ਵਧਾਈ ਸੰਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ …

Read More »

ਆਜ਼ਾਦ ਵਿਧਾਇਕ ਇੰਦਰ ਪ੍ਰਤਾਪ ਰਾਣਾ ਨੂੰ ਸਪੀਕਰ ਨੇ ‘ਨੇਮ’ ਕੀਤਾ।

ਚੰਡੀਗੜ੍ਹ  – ਸੁਲਤਾਨਪੁਰ ਲੋਧੀ ਤੋਂ ਆਜ਼ਾਦ ਜਿੱਤ ਕੇ ਆਏ ਰਾਣਾ ਗੁਰਜੀਤ ਦੇ ਪੁੱਤਰ  ਇੰਦਰ ਪ੍ਰਤਾਪ ਰਾਣਾ  ਨੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੋਲਣ ਵਾਲੇ  ਉਨ੍ਹਾਂ ਦੇ ਵਿੱਚ ਹੀ ਬੋਲਣਾ ਸ਼ੁਰੂ ਕਰ ਦਿੱਤਾ। ਇੰਦਰ ਪ੍ਰਤਾਪ ਰਾਣਾ ਦਾ ਕਹਿਣਾ ਸੀ ਕਿ  ਮੁੱਖ ਮੰਤਰੀ ਮਤੇ ਤੋਂ ਬਾਹਰ  ਜਾ ਕੇ ਗੱਲ …

Read More »

ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸ ਤੇ ਆਪ ਵਿਚਾਲੇ ਹੋਈ ਤਕਰਾਰ, ਮਾਨ ਨੇ ਸਾਰੇ ਆਗੂ ਕਰਵਾਏ ਚੁੱਪ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕ ਬੋਲਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ  ਦਾ ਐਲਾਨ ਕਰਨ …

Read More »

ਬੀਜੇਪੀ ਦੇ ਵਿਧਾਇਕ ਅਸ਼ਵਨੀ ਸ਼ਰਮਾ ਚੰਡੀਗੜ੍ਹ ‘ਤੇ ਪੇਸ਼ ਮਤੇ ਦੇ ਵਿਰੋਧ ‘ਚ ਖੜ੍ਹੇ ਹੋਏ

ਚੰਡੀਗੜ੍ਹ  – ਬੀਜੇਪੀ ਦੇ ਵਿਧਾਇਕ ਅਸ਼ਵਨੀ ਸ਼ਰਮਾ ਵਿਧਾਨ ਸਭਾ ਦੇ ਵਿੱਚ  ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਵਲੋਂ ਚੰਡੀਗਡ਼੍ਹ ‘ਤੇ ਪੇਸ਼ ਕੀਤੇ ਗਏ ਮਤੇ  ਦਾ ਵਿਰੋਧ ਕੀਤਾ। ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਮਤੇ ਦੇ ਵਿਰੋਧ ਵਿਚ ਖੜ੍ਹੇ ਹੋਏ। ਅਸ਼ਵਨੀ ਸ਼ਰਮਾ  ਨੂੰ ਦੋ ਮਿੰਟ ਦਾ ਸਮਾਂ ਬੋਲਣ ਲਈ ਦਿੱਤਾ ਗਿਆ। ਦੋ ਮਿੰਟ ਬੋਲਣ …

Read More »

ਚੰਡੀਗੜ੍ਹ ਮਸਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਤਾ ਪੇਸ਼

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 16ਵੀਂ ਵਿਧਾਨ ਸਭਾ ਦਾ ਅੱਜ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮਸਲੇ ਉੱਤੇ ਮਤਾ ਪੇਸ਼ ਕੀਤਾ ਗਿਆ। ਮਤੇ ਵਿੱਚ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਗਈ ਹੈ। ਮਤੇ ‘ਚ ਕਿਹਾ ਗਿਆ ਹੈ ਕਿ ਪੰਜਾਬ ਦਾ …

Read More »

ਵਿਧਾਨਸਭਾ ਦੇ ਸਪੈਸ਼ਲ ਇਜਲਾਸ ਦੌਰਾਨ ਮੁੱਖ ਮੰਤਰੀ ਵੱਲੋਂ ਚੰਡੀਗਡ਼੍ਹ ‘ਤੇ ਮਤਾ ਪੇਸ਼ ਕੀਤਾ ਜਾਣਾ ਹੈ ।

ਚੰਡੀਗੜ੍ਹ  – ਵਿਧਾਨ ਸਭਾ ਦੇ ਇੱਕ ਦਿਨੀਂ  ਵਿਸ਼ੇਸ਼ ਇਜਲਾਸ ਦੌਰਾਨ ਹੁਣ ਥੋੜ੍ਹੀ ਦੇਰ ਬਾਅਦ ਇਹ ਮਤਾ ਸਦਨ ਵਿੱਚ ਭਗਵੰਤ ਮਾਨ  ਵਲੋਂ ਪੇਸ਼ ਕੀਤਾ ਜਾਵੇਗਾ । ਮਤੇ ਦੀ ਕਾਪੀ  – “ਮਾਨਯੋਗ ਮੁੱਖ ਮੰਤਰੀ ਜੀ ਤੋਂ ਨੋਟਿਸ ਪ੍ਰਾਪਤ ਹੋਇਆ ਹੈ ਕਿ ਪੰਜਾਬ ਵਿਧਾਨ ਦੀ ਵਿਸ਼ੇਸ਼ ਬੈਠਕ ਦੌਰਾਨ ਮਤਾ ਪੇਸ਼ ਕੀਤਾ ਜਾਵੇਗਾ। “ਪੰਜਾਬ …

Read More »

ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਚੰਡੀਗੜ੍ਹ ‘ਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਲਿਆਂਦਾ ਜਾਵੇਗਾ ਮਤਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਵਿੱਚ ਚੰਡੀਗੜ੍ਹ ਦੇ 23 ਹਜ਼ਾਰ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੇਸ਼ ਕਰਨਗੇ ਤੇ ਕੇਂਦਰੀ ਸਿਵਲ ਸੇਵਾ ਨਿਯਮਾਂ …

Read More »

ਪੰਜਾਬ ਸਰਕਾਰ ਵੱਲੋਂ  13 ਜ਼ਿਲ੍ਹਿਆਂ ਦੇ SSP ਸਣੇ 6 ਜ਼ਿਲ੍ਹਿਆਂ ਦੇ ਬਦਲੇ ਡੀ. ਸੀ.

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ  13 ਜ਼ਿਲ੍ਹਿਆਂ ਦੇ SSP ਸਣੇ 6 ਜ਼ਿਲ੍ਹਿਆਂ ਦੇ ਡੀ. ਸੀ. ਬਦਲੇ ਗਏ ਹਨ। ਮੁੱਖ ਮੰਤਰੀ ਮਾਨ ਦੇ ਗ੍ਰਹਿ ਜ਼ਿਲਾ ਸੰਗਰੂਰ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਤੇ ਡੀ. ਸੀ. ਰਾਮਵੀਰ ਨੂੰ ਵੀ ਹਟਾ ਦਿੱਤਾ ਗਿਆ ਹੈ। 12 ਆਈਏਐੱਸ. ਅਫਸਰਾਂ ਨੂੰ ਵੀ ਟਰਾਂਸਫਰ ਕੀਤਾ ਗਿਆ ਹੈ।  

Read More »