Latest ਪੰਜਾਬ News
ਕਿਸਾਨਾਂ ਦੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰ.ਨ ਵਰਤ
ਚੰਡੀਗੜ੍ਹ: ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ…
ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
ਦਿੜ੍ਹਬਾ/ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ…
ਇਸ ਨੂੰ ਕਹਿੰਦੇ ਰੱਬ ਨੇ ਛੱਪੜ ਪਾੜ ਕੇ ਦਿੱਤਾ, 72 ਘੰਟਿਆਂ ‘ਚ ਨੌਜਵਾਨ ਦੀ ਨਿਕਲੀ ਦੂਜੀ ਲਾਟਰੀ, ਹੋਇਆ ਮਾਲੋ ਮਾਲ
ਫਾਜ਼ਿਲਕਾ: ਫਾਜ਼ਿਲਕਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ 72 ਘੰਟਿਆਂ ਵਿੱਚ ਦੂਜੀ…
ਔਰਤ ਨੇ ਆਸ਼ਕ ਤੇ ਭਰਾ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਉਤਾਰਿਆ ਮੌਤ ਦੇ ਘਾਟ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਸ੍ਰੀ ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ…
ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ…
‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ: ਕੇਜਰੀਵਾਲ
ਚੰਡੀਗੜ੍ਹ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ…
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir…
ਮੰਦਭਾਗੀ ਖਬਰ! ਦਾਦੇ ਦੇ ਰਿਵਾਲਵਰ ਤੋਂ ਚੱਲੀ ਗੋਲੀ ਨਾਲ ਪੋਤੀ ਦੀ ਮੌਤ
ਮੋਗਾ: ਮੋਗਾ ਦੇ ਪਿੰਡ ਲੰਡੇ ਕੇ ਵਿਚ ਦੇਰ ਰਾਤ ਸ਼ੱਕੀ ਹਾਲਾਤਾਂ ‘ਚ…
ਸ਼ੰਭੂ ਮੋਰਚੇ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਕਰਨ ਜਾ ਰਹੀਆਂ ਵੱਡਾ ਐਲਾਨ, ਅਗਲੇ ਪੜਾਅ ‘ਚ ਜਾਵੇਗਾ ਧਰਨਾ ਜਾਂ ਹੋਵੇਗਾ ਖ਼ਤਮ?
ਚੰਡੀਗੜ੍ਹ: ਕਿਸਾਨ ਹੁਣ ਐਮਐਸਪੀ ਕਾਨੂੰਨੀ ਗਾਰੰਟੀ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ…
ਪੰਜਾਬ ਪੁਲਿਸ ਨੇ ‘ਮੁੱਖ ਮੰਤਰੀ’ ਤੋਂ ਮੰਗੀ ਮੁਆਫੀ
ਤਰਨ ਤਾਰਨ : ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ…
