ਚੰਡੀਗੜ੍ਹ: ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਦੱਸ ਦੇਈਏ ਕਿ ਅੱਜ ਹੀ ਦੇ ਦਿਨ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਦਿਨ ਦਿਹਾੜੇ ਹੱਤਿਆ ਕਰ ਦਿਤੀ ਗਈ ਸੀ। ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ …
Read More »CM ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ: CM ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। CM ਮਾਨ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਕਰਦੇ ਦੋ ਬਿੱਲ ਪਾਸ ਕਰਵਾਉਣ ਲਈ ਰਾਸ਼ਟਰਪਤੀ ਤੋਂ ਮਦਦ ਮੰਗੀ ਹੈ। ਦੋ ਬਿੱਲ– IPC ਅਤੇ CRPC ਵਿੱਚ ਸੋਧਾਂ– 2018 ਵਿੱਚ ਵਿਧਾਨ …
Read More »ਜੰਤਰ ਮੰਤਰ ਤੋਂ ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਲਿਆ ਹਿਰਾਸਤ ‘ਚ, ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਤੁਰੰਤ ਰਿਹਾਈ ਦੀ ਕੀਤੀ ਮੰਗ
ਚੰਡੀਗੜ੍ਹ: ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤਹਿਤ ਅੱਜ ਹਜ਼ਾਰਾਂ ਔਰਤਾਂ ਵੱਲੋਂ ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਅਤੇ ਮੋਦੀ ਸਰਕਾਰ ਵੱਲੋਂ ਡਾਕਟਰ ਨਵਸ਼ਰਨ ਨੂੰ ਝੂਠੇ ਕੇਸ ‘ਚ ਫਸਾਉਣ ਦੇ ਕੀਤੇ ਜਾ ਰਹੇ ਯਤਨਾਂ ਵਿਰੁੱਧ ਗਵਰਨਰ ਹਾਊਸ ਵੱਲ ਰੋਹ ਭਰਪੂਰ ਮਾਰਚ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਦੇ …
Read More »PSPCL ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ ਹੋਇਆ ਹੱਲ :ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ PSPCL ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ CM ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ …
Read More »ਸਾਬਕਾ CM ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਚਮਕੌਰ ਸਾਹਿਬ ‘ਚ ਹੋਏ ਕਾਰਜਾਂ ਦੀ ਵੀ ਸ਼ੁਰੂ ਕੀਤੀ ਜਾਂਚ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਚੰਨੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੇ ਸਾਰੇ ਦਸਤਾਵੇਜ਼ ਕਬਜ਼ੇ ‘ਚ …
Read More »BJP ਨੇਤਾ ਦੇ ਬੇਟੇ ਦੀ ਸੜਕ ਹਾਦਸੇ ‘ਚ ਹੋਈ ਮੌਤ, ਧੜ ਤੋਂ ਅਲੱਗ ਹੋਈ ਗਰਦਨ
ਨਿਊਜ਼ ਡੈਸਕ: ਹਰਿਆਣਾ ਦੇ ਅੰਬਾਲਾ ‘ਚ ਭਾਜਪਾ ਨੇਤਾ ਦੇ ਪ੍ਰਾਪਰਟੀ ਡੀਲਰ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਾਪਰਟੀ ਡੀਲਰ ਦੀ ਗਰਦਨ ਕੱਟ ਕੇ ਸੀਟ ‘ਤੇ ਡਿੱਗ ਗਈ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਪਿੰਡ ਭਾਨੋਖੇੜੀ ਨੇੜੇ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ …
Read More »ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਪੁਲਿਸ ਰਿਮਾਂਡ ‘ਤੇ
ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। 24 ਮਈ, 2023 ਨੂੰ ਬਿਸ਼ਨੋਈ ਦੇ ਖਿਲਾਫ਼ ਆਰਮਜ਼ ਐਕਟ ਦੇ ਸਪੈਸ਼ਲ ਸੈੱਲ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ 25 ਪਿਸਤੌਲ ਬਰਾਮਦ ਕੀਤੇ ਗਏ ਸਨ। ਇਸ ਵਿਚ ਫੜੇ ਗਏ …
Read More »ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ : ਐਡਵੋਕੇਟ ਧਾਮੀ
ਚੰਡੀਗੜ੍ਹ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ …
Read More »ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਨਾਲ ਫੇਸਬੁੱਕ ‘ਤੇ ਪੋਸਟ ਕੀਤਾ ਇਤਰਾਜ਼ਯੋਗ ਇਸ਼ਤਿਹਾਰ
ਚੰਡੀਗੜ੍ਹ: ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਦੇ ਨਾਲ ਅਣਪਛਾਤੇ ਵਿਅਕਤੀਆਂ ਨੇ ਇਤਰਾਜ਼ਯੋਗ ਇਸ਼ਤਿਹਾਰ ਦੀ ਤਸਵੀਰ ਪੋਸਟ ਕੀਤੀ ਹੈ। ਇਸ ਦੀ ਜਾਣਕਾਰੀ ਮਿਲਣ ਦੇ ਬਾਅਦ ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਦਰਜ ਕਰਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਪੁਲਿਸ ਸ਼ਿਕਾਇਤ ਮਿਲਣ …
Read More »ਵਿਜੀਲੈਂਸ ਨੇ ਭਰਤਇੰਦਰ ਚਾਹਲ ਨੂੰ 10ਵੀਂ ਵਾਰ ਭੇਜਿਆ ਸੰਮਨ
ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਨੇ ਮੁੜ ਤਲਬ ਕੀਤਾ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਭੇਜਿਆ ਗਿਆ ਹੈ। ਚਹਿਲ ਤੋਂ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿਛ ਕੀਤੀ ਜਾਣੀ ਹੈ। ਦਸਣਯੋਗ ਹੈ ਕਿ …
Read More »