Breaking News

ਪੰਜਾਬ

ਪੰਜਾਬ ਸਰਕਾਰ 3 ਦਿਨਾਂ ਵਿੱਚ ਰੁਜ਼ਗਾਰ ਦੇ 1200 ਤੋਂ ਵੱਧ ਮੌਕੇ ਕਰੇਗੀ ਪੈਦਾ : CM ਮਾਨ

ਚੰਡੀਗੜ੍ਹ   ਪੰਜਾਬ ਦੇ ਹੋਮ ਦੇ ਲੋਕ ਮਾਨ ਨੇ ਮਾਰਗਾਂ ਨੂੰ ਅੱਗੇ ਵਧਾਇਆ ਹੈ। ਹੋਮ ਮਲ ਜੈਪੁਰ ਵਿੱਚ ਹੀ ਇੱਕ ਪ੍ਰਗਟਾਵੇ ਵਿੱਚ ਪਹਿਲਦਮੀ ਦਾ ਅਨੁਭਵ ਕੀਤਾ।  ਮੁੱਖ ਮੰਤਰੀ ਮਾਨ ਨੇ ਭਾਈਚਾਰਕ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ 700 ਪਟਵਾਰੀਆਂ ਅਤੇ 50 ਤੋਂ ਬਾਅਦ ਪ੍ਰਧਾਨ ਸਬ-ਇੰਪੈਕਟਰਾਂ ਨੂੰ ਸਮੂਹਿਕ ਲਿਖਤ …

Read More »

16 ਜਥੇਬੰਦੀਆਂ ਦੀ ਚੰਡੀਗ੍ਹੜ ਵਿੱਚ ਹੋਈ ਮੀਟਿੰਗ ਰਹੀ ਬੇਸਿੱਟਾ

ਨਿਊਜ਼ ਡੈਸਕ: ਪਿਛਲੇ ਦਿਨੀ ਉੱਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵੱਲੋਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਕੂਚ ਕਰਨ ਦੇ ਐਲਾਨ ਕੀਤੇ ਗਏ ਹਨ। ਇਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ, ਪੁਲਿਸ ਬਲ ਦਾ ਪ੍ਰਯੋਗ ਕਰਕੇ ਸ਼ਾਂਤਮਈ ਅੰਦੋਲਨ ਕਰਨ ਜਾ ਰਹੇ ਲੋਕਾਂ ਤੇ ਲਾਠੀਚਾਰਜ ਕਰਕੇ ਇੱਕ …

Read More »

ਤੁਸੀਂ ਸਾਨੂੰ ਇੱਕ ਮੌਕਾ ਦਿਓ ਅਸੀਂ ਤੁਹਾਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਾਂਗੇ :ਕੇਜਰੀਵਾਲ

ਨਿਊਜ਼ ਡੈਸਕ: ਚੋਣਾਂ ਤੋਂ ਪਹਿਲਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਆਉਂਦੇ ਸਮੇਂ ਵਿੱਚ ਰਾਜਸਥਾਨ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਭ ਕੁਝ ਦੇ ਚਲਦੇ ਆਮ ਆਦਮੀ ਪਾਰਟੀ ਨੇ ਵੀ ਰਾਜਸਥਾਨ ਵਿੱਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕੀਤੀ ਹੈ। …

Read More »

ਸਿੱਧੂ ਮੂਸੇਵਾਲੇ ਦੇ ਫੈਨ ਨੇ ਇਨਸਾਫ਼ ਨਾ ਮਿਲਣ ‘ਤੇ ਆਪਣੀ ਥਾਰ ਸੁੱਟੀ ਨਹਿਰ ‘ਚ

ਜਲੰਧਰ: ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ‘ਚ ਅੱਜ ਇਕ ਅਜੀਬ  ਘਟਨਾ ਵਾਪਰੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਗੁੱਸੇ ‘ਚ ਨੌਜਵਾਨ ਨੇ ਆਪਣੀ ਥਾਰ  ਨਹਿਰ ‘ਚ ਸੁੱਟ ਦਿਤੀ। ਇਸ ਘਟਨਾ ਦੇ ਸਮੇਂ ਨਹਿਰ ‘ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ …

Read More »

ਸਲਾਨਾ ਗੱਤਕਾ ਮੁਕਾਬਲਿਆਂ ‘ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ

ਹੇਜ਼, ਲੰਡਨ: 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦੋਂਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ …

Read More »

ਹੜ੍ਹ ਪੀੜਤਾਂ ਲਈ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 2 ਲੱਖ ਰੁਪਏ ਭੇਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ‘ਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ ਹਨ। ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ …

Read More »

ਪੁਲਿਸ ਪ੍ਰਸ਼ਾਸਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਠਕ ਰਹੀ ਬੇਸਿੱਟਾ

ਮੁਹਾਲੀ: ਮੁਹਾਲੀ ‘ਚ ਕਈ ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ ਵਾਈਪੀਐਸ ਚੌਕ ‘ਤੇ ਰਸਤਾ ਖੋਲ੍ਹਣ ਲਈ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਦਸਣਯੋਗ ਹੈ ਕਿ  ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਾਈਪੀਐਸ ਚੌਕ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਨੂੰ ਖੁਲਵਾਉਣ ਦੇ ਸਖ਼ਤ ਨਿਰਦੇਸ਼ …

Read More »

ਗੈਂਗਸਟਰ ਲਖਬੀਰ ਲੰਡਾ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 297 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਨਿਊਜ਼ ਡੈਸਕ: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਸ਼ੁਰੂ ਕੀਤੀ।  ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਅਨੁਸਾਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ …

Read More »

ਮੌਸਮ ਕਾਰਨ 6,000 ਕਰੋੜ ਰੁਪਏ ਦੀ ਸੇਬ ਦੀ ਅਰਥਵਿਵਸਥਾ ‘ਤੇ ਪਿਆ ਸੰਕਟ, ਫਸਲ ਬੁਰੀ ਤਰ੍ਹਾਂ ਹੋਈ ਪ੍ਰਭਾਵਿਤ

ਨਿਊਜ਼ ਡੈਸਕ: ਖਰਾਬ ਮੌਸਮ ਕਾਰਨ ਹਿਮਾਚਲ ਦੀ 6,000 ਕਰੋੜ ਰੁਪਏ ਦੀ ਸੇਬ ਦੀ ਆਰਥਿਕਤਾ ‘ਤੇ ਸੰਕਟ ਹੋਰ ਗਹਿਰਾ ਹੋ ਗਿਆ ਹੈ। ਬਾਗਾਂ ਦੇ ਦਰੱਖਤਾਂ ਤੋਂ ਪੱਤੇ ਝੜ ਗਏ ਹਨ। ਜਿਸ ਕਾਰਨ ਬਾਗਬਾਨਾਂ ਨੂੰ ਸਮੇਂ ਤੋਂ ਪਹਿਲਾਂ ਹੀ ਫ਼ਸਲ ਦੀ ਕਟਾਈ ਕਰਨੀ ਪੈ ਰਹੀ ਹੈ। ਆਕਾਰ ਅਤੇ ਰੰਗ ਵਿੱਚ ਸੁਧਾਰ ਨਾ …

Read More »

ਸੂਬੇ ‘ਚ ਖੁੱਲ੍ਹੇਆਮ ਵਿਕ ਰਿਹਾ ਨਸ਼ਾ, ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਿਹੈ ਨਸ਼ਾ

ਨਿਊਜ਼ ਡੈਸਕ: ਨਸ਼ੇ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ। ਹਰ ਰੋਜ਼ ਕਈ ਨੌਜਵਾਨ ਨਸ਼ੇ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ। ਖੁੱਲ੍ਹੇਆਮ ਸੂਬੇ ਵਿੱਚ ਨਸ਼ਾ ਵਿਕ ਰਿਹਾ ਹੈ। ਹੁਣ ਕਪੂਰਥਲਾ ‘ਚ ਇਕ ਕੁੜੀ ਵੱਲੋਂ ਇਲੈਕਟ੍ਰਾਨਿਕ ਕੰਡੇ ‘ਤੇ ਸ਼ਰੇਆਮ ਤੋਲ ਕੇ ਨਸ਼ੇ ਦੀਆਂ ਪੁੜੀਆਂ ਬਣਾਉਣ ਅਤੇ ਵੇਚਣ ਦੀ ਵੀਡੀਓ …

Read More »