Latest ਪੰਜਾਬ News
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ
ਜਲੰਧਰ/ਚੰਡੀਗੜ੍ਹ: ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ…
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਲਈ…
ਪੰਜਾਬ ਦੇ ਹੱਕਾਂ ਤੇ ਮੁੜ ਡਾਕਾ! ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਚੰਡੀਗੜ੍ਹ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ…
ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਅੱਜ ਦੂਜਾ ਆਪਰੇਸ਼ਨ, ਕੈਂਸਰ ਨਾਲ ਜੰਗ ਜਾਰੀ
ਚੰਡੀਗੜ੍ਹ: ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਦੀ…
ਸਿੱਧੂ ਮੁਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਲੜਨਗੇ ਲੋਕ ਸਭਾ ਚੋਣਾਂ, ਸਿੱਧੂ ਹਾਰ ਗਿਆ ਸੀ ਵਿਧਾਨ ਸਭਾ ਚੋਣ
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ…
ਕਲਯੁੱਗੀ ਮਾਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ; ਜਿਗਰ ਦੇ ਟੋਟੇ ਨੂੰ ਕਿੰਝ ਦਿੱਤੀ ਦਰਦਨਾਕ ਮੌਤ, ਆਪ ਦੱਸੀ ਕਹਾਣੀ
ਮਾਨਸਾ: ਮਾਨਸਾ ਤੋਂ ਇੱਕ ਬਿਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ…
ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਨੇ ਨਾਂ ਕਿ ਦਿਲ ਜਿੱਤਣਾ: ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ…
ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਜਾਣਗੇ CM ਮਾਨ; ਮੰਗਿਆ ਮੁਲਾਕਾਤ ਦਾ ਸਮਾਂ
ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ…
ਸਿੱਧੂ ਮੂਸੇਵਾਲਾ ਦੇ ਪਰਿਵਾਰ ਖਿਲਾਫ ਨਹੀਂ ਹੋਵੇਗੀ ਜਾਂਚ; ਇਸ ਕਾਰਨ ਨਹੀਂ ਲਾਗੂ ਹੋ ਸਕਦਾ ਭਾਰਤੀ ਕਾਨੂੰਨ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਬੱਚੇ ਦੇ ਜਨਮ ਦੇ…
ਜੋ ਕੌਮਾਂ ਆਪਣੇ ਧਰਮ ਅਤੇ ਕੌਮੀਅਤ ਨੂੰ ਮੁੱਖ ਰੱਖਦੀਆਂ ਹਨ, ਉਹ ਹੀ ਆਜਾਦ ਮੁਲਕ ਬਣਾਉਣ ਤੇ ਅਣਖ਼ ਨਾਲ ਜੀਊਣ ਦਾ ਹੱਕ ਪ੍ਰਾਪਤ ਕਰਦੀਆਂ ਹਨ : ਮਾਨ
ਫ਼ਤਹਿਗੜ੍ਹ ਸਾਹਿਬ: “ਪੰਜਾਬੀਆਂ ਤੇ ਸਿੱਖਾਂ ਨੂੰ ਇਸ ਗੱਲ ਦੀ ਪੂਰੀ ਜਾਣਕਾਰੀ ਹੋਈ…
