Latest ਪੰਜਾਬ News
ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ
ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ…
ਲੋਕ ਸਭਾ ਚੋਣਾਂ-2024: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ…
ਡਿਬਰੁਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਣੇ 10 ਸਾਥੀਆਂ ‘ਤੇ ਨਵੇਂ ਸਿਰੇ ਤੋਂ ਲੱਗਿਆ NSA
ਚੰਡੀਗੜ੍ਹ/ਅਸਮ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ…
ਪ੍ਰਸ਼ਾਸਨ ਤੋਂ ਦੁਖੀ ਬਲਕੌਰ ਸਿੱਧੂ ਨੇ ਤੋੜੀ ਚੁੱਪੀ, ‘ਨਵਜੰਮੇ ਪੁੱਤਰ ਦਾ ਮੰਗਿਆ ਜਾ ਰਿਹਾ ਕਾਨੂੰਨੀ ਸਬੂਤ’
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇਰ ਰਾਤ ਸੋਸ਼ਲ …
ਚੱਬੇਵਾਲ ਨੇ ਮਜੀਠੀਆ ਨੂੰ ਦਿੱਤੀ ਚੁਣੌਤੀ, ਕਿਹਾ ‘ਜੇ ਦੋਸ਼ੀ ਪਾਇਆ ਗਿਆ ਤਾਂ ਮੈਂ ਰਾਜਨੀਤੀ ਛੱਡ ਦਵਾਂਗਾ, ਪਰ ਜੇਕਰ ਮਜੀਠੀਆ ਝੂਠੇ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣ’
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਆਗੂ ਡਾ ਰਾਜ ਕੁਮਾਰ ਚੱਬੇਵਾਲ ਨੇ…
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ…
ਭਗਵੰਤ ਮਾਨ ਹੁਣ ਤੱਕ ਪੰਜਾਬ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ: ਸੁਖਬੀਰ ਸਿੰਘ ਬਾਦਲ
ਫਰੀਦਕੋਟ/ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ…
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ…
ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ ‘ਆਪ’ ਹੋਈ ਹੋਰ ਮਜ਼ਬੂਤ, ਹਰਪਾਲ ਚੀਮਾ ਅਤੇ ਗੁਰਪ੍ਰੀਤ ਜੀਪੀ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੋਕ ਸਭਾ ਹਲਕਿਆਂ ਸੰਗਰੂਰ ਅਤੇ…
ਕੇਜਰੀਵਾਲ ਭ੍ਰਿਸ਼ਟ ਮੁੱਖ ਮੰਤਰੀ ਜਾਂਚ ਏਜੰਸੀਆਂ ‘ਤੇ ਲਗਾ ਰਹੇ ਹਨ ਬੇਬੁਨਿਆਦ ਦੋਸ਼ :ਤਰੁਣ ਚੁੱਘ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ…
