Latest ਪੰਜਾਬ News
24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ ਹੈ, ਨੀਟ ਪ੍ਰੀਖਿਆ ਦੇ ਮਾਮਲੇ ‘ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ, ਐਨਟੀਏ ਨੂੰ ਸੱਚ ਦੱਸਣਾ ਚਾਹੀਦਾ ਹੈ: ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਸਾਲ 5 ਮਈ ਨੂੰ…
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ…
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ
ਨਿਊਜ਼ ਡੈਸਕ: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ…
2364 ETT ਦੀ ਭਰਤੀ ‘ਤੇ ਲਟਕੀ ਤਲਵਾਰ, HC ਨੇ ਨਤੀਜੇ ਜਾਰੀ ਕਰਨ ‘ਤੇ ਲਗਾਈ ਰੋਕ, ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ: 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਕਾਰਨ…
ਕੈਨੇਡਾ ਜਾਣ ਲਈ 24 ਸਾਲਾ ਨੌਜਵਾਨ ਦੀ ਉਮਰ ਵੱਧ ਕੇ ਹੋਈ 67 ਸਾਲ! ਦਿੱਲੀ ਏਅਰਪੋਰਟ ‘ਤੇ ਚੈਕ-ਇਨ ਦੌਰਾਨ ਹੋਇਆ ਖੁਲਾਸਾ
ਨਵੀਂ ਦਿੱਲੀ: ਸੀਆਈਐਸਐਫ ਦੇ ਜਵਾਨਾਂ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ…
ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਬਸਪਾ ਉਮੀਦਵਾਰ ਦਾ ਐਲਾਨ
ਜਲੰਧਰ: ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ…
Punjab Weather: ਪੰਜਾਬ ‘ਚ ਮੀਂਹ ਤੇ ਹਨੇਰੀ ਦੇ ਬਾਵਜੂਦ ਪਾਰਾ ਆਮ ਨਾਲੋਂ ਜ਼ਿਆਦਾ, ਅੱਜ ਕੀ ਰਹੇਗਾ ਹਾਲ
ਚੰਡੀਗੜ੍ਹ: ਪੰਜਾਬ 'ਚ ਦਿਨ ਭਰ ਚੱਲੀ ਹੀਟਵੇਵ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ…
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ…
ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ…
ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ…
