Breaking News

ਪੰਜਾਬ

6 ਮੈਂਬਰੀ SIT ਕਰੇਗੀ ਪੰਜਾਬ ‘ਚ 10 ਲੱਖ ਲੋਕਾਂ ਨਾਲ ਠੱਗੀ ਮਾਰਨ ਵਾਲੀ ਪਰਲ ਕੰਪਨੀ ਦੀ ਜਾਂਚ

 ਮੁਹਾਲੀ : ਪੰਜਾਬ ਸਰਕਾਰ ਦੀ ਐਸਆਈਟੀ ਹੁਣ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ  ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਇਸ ਟੀਮ ਵਿੱਚ ਛੇ ਅਧਿਕਾਰੀ ਸ਼ਾਮਿਲ ਕੀਤੇ ਗਏ ਹਨ। ਇਸ ਦੀ ਪ੍ਰਧਾਨਗੀ …

Read More »

ਡਾ. ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਦਮ ਭੂਸ਼ਣ ਐਵਾਰਡੀ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਸ਼ਾਨਾ ਬਣਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ …

Read More »

‘ਇਹ ਧੀਆਂ ਦਾ ਯੁੱਗ ਹੈ’: 10ਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਧੀਆਂ ਦਾ ਯੁੱਗ’ ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ। ਇੱਥੇ …

Read More »

ਮੁੱਖ ਮੰਤਰੀ ਦਾ ਵੱਡਾ ਐਲਾਨ! ਬਿਜਲੀ ਖਪਤਕਾਰਾਂ ਨੂੰ ਇਸ ਸਕੀਮ ਦੇ ਤਹਿਤ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, ‘ਬਿਜਲੀ ਬਿੱਲ ਨਾਂ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, …

Read More »

ਡਾ.ਹਮਦਰਦ ਨੂੰ ਸੰਮਨ ਭੇਜੇ ਜਾਣ ਦਾ ਭਖਿਆ ਮਾਮਲਾ, ਵਿਰੋਧੀ ਧਿਰਾਂ ਨੇ ਲਾਏ ਨਿਸ਼ਾਨੇ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਤਲਬ ਕੀਤਾ। ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਹੈ ਨਹੀਂ। ਡਾ.ਹਮਦਰਦ ਨੂੰ ਤਲਬ …

Read More »

ਪੰਜਾਬ ਪੁਲਿਸ ਵੱਲੋਂ ਗੈਂਗਵਾਰ ‘ਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਇੱਕ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ‘ਚੋਂ.30 ਬੋਰ ਦੇ …

Read More »

PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਟਾਪ 3 ‘ਤੇ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਵਲੋਂ ਐਲਾਨ ਦਿੱਤਾ ਗਿਆ। ਇਸ ਵਿਚ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ’ਚੋਂ …

Read More »

ਪਹਿਲਵਾਨਾਂ ਦੇ ਹੱਕ ‘ਚ ਭਾਕਿਯੂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਗਵਰਨਰ ਹਾਊਸ ਵੱਲ ਵਿਸ਼ਾਲ ਮਾਰਚ ਦਾ ਐਲਾਨ

ਚੰਡੀਗੜ੍ਹ: ਮਹਿਲਾ ਪਹਿਲਵਾਨਾਂ ਦੇ ਘੋਲ ਦੀ ਹਮਾਇਤ ‘ਚ ਅਤੇ ਡਾਕਟਰ ਨਵਸ਼ਰਨ ਨੂੰ ਮੋਦੀ ਸਰਕਾਰ ਵੱਲੋਂ ਝੂਠੇ ਕੇਸ ‘ਚ ਫਸਾਉਣ ਦੇ ਯਤਨਾਂ ਵਿਰੁੱਧ ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 28 ਮਈ ਨੂੰ ਪੰਜਾਬ ਗਵਰਨਰ ਹਾਊਸ ਵੱਲ ਵਿਸ਼ਾਲ ਔਰਤ ਮਾਰਚ ਕਰਕੇ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਇਹ …

Read More »

ਸੀਐਮ ਮਾਨ ਦੀ ਚਰਨਜੀਤ ਸਿੰਘ ਚੰਨੀ ਨੂੰ ਆਖਰੀ ਚਿਤਾਵਨੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸਿੰਘ ਚਰਨਜੀਤ ਸਿੰਘ ਚੰਨੀ ਨੂੰ ਟਵੀਟ ਕਰਕੇ ਆਖਰੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ …

Read More »

ਲਾਲਜੀਤ ਭੁੱਲਰ ਬਣੇ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਆਪਣੇ ਦਫ਼ਤਰ ਵਿਖੇ ਮੀਟਿੰਗ …

Read More »