Latest ਪੰਜਾਬ News
ਪਾਕਿਸਤਾਨ ਨੇ 48 ਘੰਟਿਆਂ ਬਾਅਦ ਵੀ ਰਿਹਾਅ ਨਹੀਂ ਕੀਤਾ BSF ਜਵਾਨ, ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ
ਫਿਰੋਜ਼ਪੁਰ: ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਨ…
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੀਐਮ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਵਹਾਰ ਦੀ ਕੀਤੀ ਨਿੰਦਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ…
ਮੰਡੀਆਂ ਵਿੱਚ ਲਿਫਟਿੰਗ ਪ੍ਰਤੀ ਪੰਜਾਬ ਸਰਕਾਰ ਹੋਈ ਸਖ਼ਤ, ਅਧਿਕਾਰੀਆਂ ਨੂੰ ਹੁਕਮ ਜਾਰੀ
ਚੰਡੀਗੜ੍ਹ: ਇਸ ਸਮੇਂ, ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਮੰਡੀਆਂ ਦੀ ਲਿਫਟਿੰਗ 'ਤੇ…
ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜਾਰੀ ਕੀਤੇ ਇਹ ਆਦੇਸ਼
ਚੰਡੀਗੜ੍ਹ: ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ…
ਪੰਜਾਬ ਵਿੱਚ 5 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਇਨ੍ਹੀਂ ਦਿਨੀਂ ਬਹੁਤ ਗਰਮੀ ਹੈ। ਅੱਜ, ਰਾਜ ਦੇ ਔਸਤ…
ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿੱਚ 230 ਬੂਥ ਪੱਧਰੀ ਏਜੰਟ ਨਿਯੁਕਤ: ਸੀਈਓ ਪੰਜਾਬ
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦਾ ਕਹਿਣਾ ਹੈ ਕਿ…
ਮਿਡ ਡੇ ਮੀਲ ਯੂਨੀਅਨ ਨੇ ਸਰਕਾਰ ਵਿਰੁੱਧ ਮਾਰਚ ਕੱਢਣ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੋਗਾ ਵਿੱਚ ਸਕੂਲਾਂ ਵਿੱਚ ਮਿਡ-ਡੇਅ ਮੀਲ ਨੂੰ ਲੈ ਕੇ…
ਪਹਿਲਗਾਮ ਹਮਲੇ ਦੇ ਵਿਰੋਧ ਵਿੱਚ ਹਿੰਦੂ ਸੰਗਠਨਾਂ ਵੱਲੋਂ ਪ੍ਰਦਰਸ਼ਨ, ਨੌਜਵਾਨ ਨੇ ਲਗਾਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਗ੍ਰਿਫਤਾਰ
ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਰੁੱਧ ਦੇਸ਼ ਭਰ ਵਿੱਚ…
ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ
ਚੰਡੀਗੜ੍ਹ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ…
ਸਰਕਾਰ ਨੇ ਸਰਪੰਚਾਂ ਦੇ ਮਾਣ-ਭੱਤੇ ‘ਚ ਕੀਤਾ ਵਾਧਾ, ਪੰਜਾਬ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
ਚੰਡੀਗੜ੍ਹ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ…