Latest ਪੰਜਾਬ News
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੈਨਰੀ ਨੋਵਾਕ ਕੇਸ ਸੰਬੰਧੀ ਕੀਤੀ ਅਪੀਲ,ਇੱਕ ਵਿਅਕਤੀ ਦੀ ਗਲਤੀ ਨਾਲ ਪੂਰੀ ਭਾਈਚਾਰੇ ਨੂੰ ਨਾ ਜੋੜੋ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੈਨਰੀ…
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ…
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ…
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ…
ਕਿਸਾਨਾਂ ਦਾ ਚੋਰਾਂ ਨੂੰ ਆਫਰ, ਸਕੈਨਰ ਲਾ ਦਿਓ… ਅਸੀਂ ਪੈਸੇ ਪਾ ਦਿਆ ਕਰਾਂਗੇ
ਫਰੀਦਕੋਟ : ਫਰੀਦਕੋਟ ਜਿਲ੍ਹੇ ਅੰਦਰ ਸ਼ੋਸ਼ਲ ਮੀਡੀਆ ਤੇ ਇਕ ਪੋਸਟਰ ਅੱਜ-ਕੱਲ ਕਾਫੀ…
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਨੂੰ ਆਖਿਰਕਾਰ ਅੰਮ੍ਰਿਤਸਰ…
ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਚਲੀਆਂ ਗੋਲੀਆਂ, ਨਿਹੰਗ ਸਿੰਘ ਦੀ ਮੌਕੇ ‘ਤੇ ਹੀ ਮੌਤ, 3 ਨੌਜਵਾਨ ਜ਼ਖਮੀ
ਬਟਾਲਾ: ਬਟਾਲਾ ਦੇ ਬਹੁਤ ਭੀੜ-ਭਾੜ ਵਾਲੇ ਇਲਾਕੇ ਬਟਾਲਾ-ਗੁਰਦਾਸਪੁਰ ਰੋਡ 'ਤੇ ਸਥਿਤ ਸਿੰਬਲ…
ਇੰਜ. ਪੁੰਨਰਦੀਪ ਸਿੰਘ ਬਰਾੜ ਨੇ PSPCL ਦੇ ਡਾਇਰੈਕਟਰ (ਜਨਰੇਸ਼ਨ) ਵਜੋਂ ਸੰਭਾਲਿਆ ਅਹੁਦਾ
ਪਟਿਆਲਾ : ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਦੇ ਕੁਝ ਦਿਨਾਂ…
ਮਾਤਾ ਵੈਸ਼ਨੋ ਦੇਵੀ ਤੋਂ ਵਾਪਿਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ,2 ਦੀ ਮੌਤ, 14 ਲੋਕ ਜ਼ਖ਼ਮੀ
ਬਟਾਲਾ: ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ…
ਬਠਿੰਡਾ ਦੇ ਗੁਰੂਘਰ ਵਿੱਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਵਿੱਤਰ ਨੁਕਸਾਨੇ ਗਏ, ਜਥੇਦਾਰ ਨੇ ਮੰਗਿਆ ਸਪੱਸ਼ਟੀਕਰਨ
ਬਠਿੰਡਾ: ਬਠਿੰਡਾ ਦੇ ਗੁਰਦੁਆਰਾ ਢਾਬਸਰ ਸਾਹਿਬ ਵਿੱਚ ਵੀਰਵਾਰ ਸ਼ਾਮ ਅੱਗ ਲੱਗਣ ਦੀ…
