ਪੰਜਾਬ

Latest ਪੰਜਾਬ News

ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ‘ਚ ਵਾਧੇ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ…

Global Team Global Team

ਜਦੋਂ ਸ਼ਹੀਦੀ ਦਾ ਮਹੀਨਾ ਪੂਰਾ ਹੋਵੇਗਾ ਉਦੋਂ ਹਰ ਸਵਾਲ ਦਾ ਜਵਾਬ ਦੇਵਾਗਾਂ: ਮਜੀਠੀਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗਜ਼ ਮਾਮਲੇ 'ਚ 7 ਦਿਨ ਪਹਿਲਾਂ…

Global Team Global Team

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…

Global Team Global Team

ਹੁਣ ਯੂਨਾਨ ‘ਚ ਵੀ ਸਰਬੱਤ ਦਾ ਭਲਾ ਟਰੱਸਟ ਖੋਲ੍ਹੇਗਾ ਦਫ਼ਤਰ, ਡਾ. ਓਬਰਾਏ ਕਰਨਗੇ ਪ੍ਰਵਾਸੀ ਕਾਮਿਆਂ ਦੀ ਮਦਦ

ਅੰਮ੍ਰਿਤਸਰ: ਆਪਣੀ ਨਿਸ਼ਕਾਮ ਸੇਵਾ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਮਾਣ…

Global Team Global Team

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਦੁੱਖ ਦੂਰ ਕਰਨਗੇ ਅੱਜ ਸੀਐਮ ਭਗਵੰਤ ਮਾਨ, ਸੱਦੀ ਮੀਟਿੰਗ

ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ…

Global Team Global Team

ਡਰੱਗ ਮਾਮਲੇ ‘ਚ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ, SIT ਕਰੇਗੀ ਪੁੱਛਗਿੱਛ

NDPS ਮਾਮਲੇ ਵਿੱਚ ਨਾਮਜ਼ਦ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ…

Global Team Global Team

ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਨੇ ਇਕ ਵਾਰ ਫਿਰ ਬਦਲਿਆ ਆਪਣਾ ਰੁਖ

ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਦੇ ਮੌਸਮ ਨੇ ਇਕ…

Rajneet Kaur Rajneet Kaur

‘ਨਾਂਦੇੜ ਤੇ ਪਟਨਾ ਸਾਹਿਬ ਲਈ ਰੋਕੀ ਤੀਰਥ ਯਾਤਰਾ, 2 ਦਿਨਾਂ ‘ਚ ਕੱਢਾਂਗੇ ਹੱਲ’: CM ਮਾਨ

ਬਠਿੰਡਾ : ਪੰਜਾਬ ਦੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ  ਦੀ ਵਿਕਾਸ ਕ੍ਰਾਂਤੀ ਰੈਲੀ…

Rajneet Kaur Rajneet Kaur

ਜਲੰਧਰ ‘ਚ ਨਸ਼ੇ ‘ਚ ਟੱਲੀ DSP ਨੇ ਚਲਾਈ ਗੋਲੀ, ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ

 ਜਲੰਧਰ : ਜਲੰਧਰ ‘ਚ ਸ਼ਰਾਬ ਦੇ ਨਸ਼ੇ ‘ਚ ਧੁੱਤ DSP ਨੇ ਗੋਲੀਆਂ…

Rajneet Kaur Rajneet Kaur

ਮੋਗਾ ‘ਚ ਹੋਏ ਐਨਕਾਊਂਟਰ ‘ਚ ਪੁਲਿਸ ਨੇ ਪਟਿਆਲ ਗਰੁੱਪ ਦੇ 3 ਗੈਂਗਸਟਰ ਕੀਤੇ ਕਾਬੂ

ਮੋਗਾ :  ਮੋਗਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ 'ਚ…

Rajneet Kaur Rajneet Kaur