Latest ਪੰਜਾਬ News
ਲੁਧਿਆਣਾ ਵਿਖੇ ‘ਆਪ’ ਦੇ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਪਹੁੰਚੇ ਮੰਤਰੀ ਤਰੁਣਪ੍ਰੀਤ ਸੌਂਦ
ਲੁਧਿਆਣਾ : ਲੁਧਿਆਣਾ ਵਿਖੇ 'ਆਪ' ਦੇ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਮੰਤਰੀ ਤਰੁਣਪ੍ਰੀਤ ਸੌਂਦ ਪਹੁੰਚੇ…
ਲੁਧਿਆਣਾ ‘ਚ ‘ਆਪ’ ਨੇ ਖੋਲ੍ਹਿਆ ਚੋਣ ਦਫ਼ਤਰ
ਲੁਧਿਆਣਾ: ਲੁਧਿਆਣਾ ਵਿੱਚ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ…
”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ…
ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਵੱਡਾ ਝਟਕਾ, ਸਰਕਾਰ ਨੇ ਵਧਾਇਆ NSA
ਚੰਡੀਗੜ੍ਹ: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ NSA (ਰਾਸ਼ਟਰੀ ਸੁਰੱਖਿਆ…
ਪੁਲਿਸ ਦੇ ਡੰਡੇ ਤੋਂ ਇਲਾਵਾ ਸਰਕਾਰ ਕਰ ਰਹੀ ਹੈ ਹੋਰ ਉਪਰਾਲੇ : ਸਿਹਤ ਮੰਤਰੀ
ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਤੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ…
ਕੈਬਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਮੰਡੀਆਂ ਦਾ ਕੀਤਾ ਦੌਰਾ
ਅੰਮ੍ਰਿਤਸਰ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਦੀਆਂ…
ਅੱਜ ਪੰਜਾਬ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਪਵੇਗਾ ਮੀਂਹ
ਚੰਡੀਗੜ੍ਹ: ਪੰਜਾਬ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ, ਕਈ ਜ਼ਿਲ੍ਹਿਆਂ ਵਿੱਚ…
ਪੰਜਾਬ ਵਿੱਚ ਤੇਜ਼ ਤੂਫ਼ਾਨ ਕਾਰਨ ਪਾਵਰਕਾਮ ਨੂੰ 5 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਇੱਕ-ਦੋ ਦਿਨਾਂ ਤੋਂ ਮੌਸਮ ਖਰਾਬ ਹੈ ਅਤੇ ਤੇਜ਼…
ਫਿਰੋਜ਼ਪੁਰ ਵਿੱਚ 340 ਏਕੜ ਕਣਕ ਦੀ ਫਸਲ ਸੜੀ, ਅੱਠ ਹਜ਼ਾਰ ਮੁਰਗੇ ਅਤੇ ਟਰੈਕਟਰ ਡਰਾਈਵਰ ਅੱਗ ‘ਚ ਝੁਲਸੇ
ਚੰਡੀਗੜ੍ਹ: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ, ਕਿਸਾਨਾਂ ਦੀ ਮਿਹਨਤ ਉਸ ਸਮੇਂ ਬੇਕਾਰ…
ਹੁਣ ਇਸ ਸਕੀਮ ਤਹਿਤ PGI ‘ਚ ਇਲਾਜ ਕਰਵਾਉਣਾ ਹੋ ਸਕਦਾ ਔਖਾ! ਇਲਾਜ ਦਾ ਨਹੀਂ ਹੋਇਆ ਭੁਗਤਾਨ
ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਹਿਮਕੇਅਰ ਸਕੀਮ ਤਹਿਤ PGI ਵਿੱਚ ਇਲਾਜ ਕਰਾਉਣਾ…