Latest Punjab_Govt News
ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ…
ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP…
ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ…
ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ…
CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ
ਚੰਡੀਗੜ੍ਹ / ਬੈਂਗਲੁਰੂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ…
CM ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ…
ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ
ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ…
ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ
ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ…
ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ
ਚੰਡੀਗੜ੍ਹ: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ…
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ…
