Latest Punjab_Govt News
ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,…
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ…
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਚੰਡੀਗੜ੍ਹ: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ…
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ…
ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ…
ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ
ਚੰਡੀਗੜ੍ਹ: ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ…
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਚੰਡੀਗੜ੍ਹ: ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ…
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ…
ਨਗਰ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਕਿ ਨਾ ਸਿਰਫ਼ ਪੇਂਡੂ ਸਗੋਂ ਸ਼ਹਿਰੀ ਵਸਨੀਕਾਂ ਨੂੰ ਵੀ ਆਮ ਆਦਮੀ ਪਾਰਟੀ ‘ਤੇ ਪੂਰਾ ਵਿਸ਼ਵਾਸ ਹੈ – ਕੇਜਰੀਵਾਲ
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ…
