Latest Punjab_Govt News
‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ: ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ…
ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ‘ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ…
‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ…
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ
ਸੁਨਾਮ/ ਲੌਂਗੋਵਾਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ…
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ…
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ…
ਲਾਇਕਸ’ ਅਤੇ ‘ਵਿਊਜ਼’ ਬਟੋਰਨ ਲਈ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਝੂਠ ਫੈਲਾਇਆ ਜਾ ਰਿਹਾ ਹੈ :ਬਲਤੇਜ ਪੰਨੂ
ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ…
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ
ਚੰਡੀਗੜ੍ਹ: ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ…
ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ
ਚੰਡੀਗੜ੍ਹ: ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ…
ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ
ਚੰਡੀਗੜ੍ਹ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ…
