Latest Punjab_Govt News
ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ…
‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ…
ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ, 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ
ਚੰਡੀਗੜ੍ਹ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ…
ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ
ਚੰਡੀਗੜ੍ਹ: ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ…
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ
ਚੰਡੀਗੜ੍ਹ: ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ…
ਰਾਜ ਦੇ ਲਗਭਗ 3,658 ਸਰਕਾਰੀ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਦੀ ਸ਼ੁਰੂਆਤ
ਚੰਡੀਗੜ੍ਹ: ਪੰਜਾਬ, ਜੋ ਲੰਮੇ ਸਮੇਂ ਤੋਂ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ…
ਮੁੱਖ ਮੰਤਰੀ ਖੜ੍ਹੇ ਹੜ੍ਹ ਪੀੜਤਾਂ ਨਾਲ : ਪੰਜਾਬ ਸਰਕਾਰ ਨੇ ਕਾਇਮ ਕੀਤੀ ਲੋਕਤੰਤਰ ਦੀ ਸੱਚੀ ਮਿਸਾਲ
ਚੰਡੀਗੜ੍ਹ: ਅੱਜ ਜਦੋਂ ਪੂਰਾ ਦੇਸ਼ ਲੋਕਤੰਤਰ ਦਿਵਸ ਮਨਾ ਰਿਹਾ ਹੈ ਤਾਂ ਪੰਜਾਬ…
‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਚੰਡੀਗੜ੍ਹ: ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ…
ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ- ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ…
ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ: ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ…