Latest Punjab_Govt News
ਅਕਾਲੀ ਦਲ ਪੰਥ ਦੇ ਨਾਂ ‘ਤੇ ਵੋਟਾਂ ਮੰਗਦਾ ਹੈ ਪਰ ਸੱਤਾ ‘ਚ ਆਉਣ ‘ਤੇ ਹਮੇਸ਼ਾ ਪੰਥ ਦੇ ਹਿੱਤਾਂ ਦੀ ਪਿੱਠ ‘ਚ ਛੁਰਾ ਮਾਰਦਾ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਮੋਹਾਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ…
ਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ…
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਚੰਡੀਗੜ੍ਹ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ…
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਚੰਡੀਗੜ੍ਹ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ…
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਚੰਡੀਗੜ੍ਹ: ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ…
ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸਿਆਸੀ ਹੋਂਦ ਨੂੰ ਬਚਾਉਣ ਲਈ ਧਰਮ ਨੂੰ ਹਥਿਆਰ ਵਜੋਂ ਵਰਤ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੱਬੇਵਾਲ (ਹੁਸ਼ਿਆਰਪੁਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ…
ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ (ਮੋਹਾਲੀ): ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ…
ਪਿਛਲੀਆਂ ਸਰਕਾਰਾਂ ਦੌਰਾਨ ਮੈਰਿਟ ਦੀ ਥਾਂ ਪੈਸੇ ਬਦਲੇ ਦਿੱਤੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ (ਮੋਹਾਲੀ); ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ…
ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ…
ਚਿੱਟਾ ਪਾਰਟੀ-ਈਡੀ ਪਾਰਟੀ ਦੀ ਗੱਠਜੋੜ ਸਰਕਾਰ ਨੇ ਘਰ-ਘਰ ਨਸ਼ਾ ਪਹੁੰਚਾਇਆ, ਇਹ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ…
