Latest Punjab_Govt News
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ…
ਪੰਜਾਬ ਵਿੱਚ ਮੌਸਮੀ ਬੁਖ਼ਾਰ ਦੇ ਵਧਦੇ ਮਾਮਲਿਆਂ ਵਿਚਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ
ਚੰਡੀਗੜ੍ਹ: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ…
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ: ਕੇਜਰੀਵਾਲ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ…
ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ
ਚੰਡੀਗੜ੍ਹ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ…
ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ…
ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ…
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ…
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ
ਚੰਡੀਗੜ੍ਹ: ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ…
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ…
