Sports

FIFA ਨੇ ਭਾਰਤ ਨੂੰ ਦਿੱਤਾ ਝਟਕਾ, AIFF ਨੂੰ ਕੀਤਾ ਮੁਅੱਤਲ, ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਵੀ ਖੋਹੀ

ਨਿਊਜ਼ ਡੈਸਕ:  ਫੁਟਬਾਲ ਦੀ ਸਿਖਰਲੀ ਸੰਸਥਾ ਫੀਫਾ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਫੀਫਾ ਦਾ ਇਲਜ਼ਾਮ ਹੈ ਕਿ ਏਆਈਐਫਐਫ ਤੀਜੀ ਧਿਰ ਦੇ ਅਣਉਚਿਤ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ, ਜੋ ਕਿ ਫੀਫਾ ਕਾਨੂੰਨ ਦੀ ਗੰਭੀਰ ਉਲੰਘਣਾ ਹੈ । ਇੰਨਾ …

Read More »

23 ਵਾਰ ਗ੍ਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਸੇਰੇਨਾ ਵਿਲੀਅਮਸ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

ਨਿਊਜ਼ ਡੈਸਕ: ਟੈਨਿਸ ਸਟਾਰ ਸੇਰੇਨਾ ਵਿਲੀਅਮਸ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੋਗ ਦੇ ਸਤੰਬਰ ਅੰਕ ਦੇ ਕਵਰ ‘ਤੇ ਨਜ਼ਰ ਆਉਣ ਤੋਂ ਬਾਅਦ, ਟੈਨਿਸ ਸਟਾਰ ਸੇਰੇਨਾ ਵਿਲੀਅਮਸ ਨੇ ਆਪਣੀ ਸੰਨਿਆਸ ਦੀ ਘੋਸ਼ਣਾ ਕਰਦੇ ਹੋਏ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ। ਸੇਰੇਨਾ ਵਿਲੀਅਮਸ ਨੇ ਦੱਸਿਆ ਕਿ ਉਹ ਸਾਲ ਦੇ …

Read More »

ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ

ਨਿਊਜ਼ ਡੈਸਕ: ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਵੇਟਲਿਫਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹੁਣ ਤੱਕ 7 ਤਗਮੇ ਜਿੱਤੇ ਹਨ। ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਹਰਜਿੰਦਰ ਕੌਰ ਨੇ …

Read More »

ਕਾਮਨਵੈਲਥ ਖੇਡਾਂ ‘ਚ ਭਾਰਤ ਨੂੰ ਚੌਥਾ ਤਮਗਾ, ਵੇਟਲਿਫਟਰ ਬਿੰਦਿਆਰਾਣੀ ਦੇਵੀ ਨੇ ਜਿੱਤਿਆ ਚਾਂਦੀ ਦਾ ਤਮਗਾ

Bindyarani Devi Silver Medal Commonwealth Games 2022: ਕਾਮਨਵੈਲਥ ਖੇਡਾਂ ਦਾ ਦੂਜਾ ਦਿਨ ਭਾਰਤ ਲਈ ਬਹੁਤ ਸਫ਼ਲ ਰਿਹਾ। ਕਾਮਨਵੈਲਥ ਖੇਡਾਂ ਵਿੱਚ ਵੇਟਲਿਫਟਰ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਬਿੰਦਿਆਰਾਣੀ ਦੇਵੀ ਨੇ ਕਾਮਨਵੈਲਥ ਖੇਡਾਂ 2022 ਵਿੱਚ 55 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਨੂੰ ਚੌਥਾ ਤਮਗਾ ਦਿਵਾਇਆ ਹੈ। …

Read More »

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਐਥਲੈਟਿਕਸ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

ਨਿਊਜ਼ ਡੈਸਕ: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ  ਕਰਕੇ  ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਦੀ ਸ਼ੁਰੂਆਤ ਕਾਫੀ ਖਰਾਬ ਰਹੀ ਪਰ ਬਾਅਦ ‘ਚ ਉਸ ਨੇ ਆਪਣੇ ਪ੍ਰਦਰਸ਼ਨ ‘ਚ ਸੁਧਾਰ ਕਰਦੇ ਹੋਏ ਮੈਡਲ ‘ਤੇ ਕਬਜ਼ਾ ਕਰ ਲਿਆ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ …

Read More »

ਭਾਰਤ ਤੋਂ ਹਾਰਨ ਤੋਂ ਬਾਅਦ ਬੇਨ ਸਟੋਕਸ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

Ben Stokes to retire from ODIs

ਨਿਊਜ਼ ਡੈਸਕ: ਇੰਗਲੈਂਡ ਦੇ ਸਟਾਰ ਆਲਰਾਊਂਡਰ ਬੇਨ ਸਟੋਕਸ ਨੇ 31 ਸਾਲ ਦੀ ਉਮਰ ‘ਚ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਸ ਨੇ ਇਹ ਫੈਸਲਾ ਐਤਵਾਰ ਰਾਤ ਭਾਰਤ ਖਿਲਾਫ ਵਨਡੇ ਸੀਰੀਜ਼ ਹਾਰਨ ਤੋਂ ਬਾਅਦ ਲਿਆ ਹੈ।  ਦੱਸ ਦੇਈਏ ਕਿ ਟੀਮ ਇੰਡੀਆ ਨੇ 8 ਸਾਲ ਬਾਅਦ ਵਨਡੇ ਸੀਰੀਜ਼ ‘ਚ  ਇੰਗਲੈਂਡ ਨੂੰ ਇਸ …

Read More »

KKR ਦੇ ਖਿਡਾਰੀ ਸ਼ੈਲਡਨ ਜੈਕਸਨ ਦੇ ਘਰ ਗੂੰਝੀਆਂ ਕਿਲਕਾਰੀਆਂ, ਸ਼ੇਅਰ ਕੀਤੀ ਬੱਚੇ ਦੀ ਖਾਸ ਤਸਵੀਰ

ਨਿਊਜ਼ ਡੈਸਕ: ਭਾਰਤੀ ਟੀਮ ਫਿਲਹਾਲ ਇੰਗਲੈਂਡ ਦੌਰੇ ‘ਤੇ ਕ੍ਰਿਕਟ ਖੇਡ ਰਹੀ ਹੈ। ਇਸ ਦੌਰਾਨ KKR ਦੇ ਖਿਡਾਰੀ ਸ਼ੈਲਡਨ ਜੈਕਸਨ ਦੇ ਘਰ ਖੁਸ਼ੀਆਂ ਆ ਗਈਆਂ ਹਨ। ਉਹ ਇੱਕ ਪੁੱਤਰ ਦਾ ਪਿਤਾ ਬਣ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਸ਼ੈਲਡਨ ਜੈਕਸਨ ਬੱਲੇਬਾਜ਼ੀ ਵਿੱਚ ਮਾਹਿਰ ਖਿਡਾਰੀ …

Read More »

ਭਾਰਤ ਦੇ ਸਾਬਕਾ ਗੋਲਕੀਪਰ ਈਐਨ ਸੁਧੀਰ ਦਾ ਦਿਹਾਂਤ

ਨਵੀਂ ਦਿੱਲੀ- ਭਾਰਤ ਦੇ ਸਾਬਕਾ ਅੰਤਰਰਾਸ਼ਟਰੀ ਫੁਟਬਾਲ ਖਿਡਾਰੀ ਈਐਨ ਸੁਧੀਰ ਦਾ ਅੱਜ ਸਵੇਰੇ ਗੋਆ ਦੇ ਮਾਪੁਸਾ ਵਿੱਚ ਦੇਹਾਂਤ ਹੋ ਗਿਆ। ਸੁਧੀਰ 1970 ਵਿੱਚ ਭਾਰਤ ਲਈ ਗੋਲਕੀਪਰ ਵਜੋਂ ਖੇਡਿਆ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏ.ਆਈ.ਐੱਫ.ਐੱਫ.) ਦੇ ਕਾਰਜਕਾਰੀ ਜਨਰਲ ਸਕੱਤਰ ਸੁਨੰਦੋ ਧਰ ਨੇ ਇੱਕ ਸ਼ੋਕ ਸੰਦੇਸ਼ ‘ਚ ਕਿਹਾ, ”ਸੁਧੀਰ ਹਮੇਸ਼ਾ ਆਪਣੀਆਂ ਪ੍ਰਾਪਤੀਆਂ ‘ਤੇ ਕਾਇਮ …

Read More »

ਪਾਕਿਸਤਾਨ ਦੇ ਸਾਬਕਾ ਕਪਤਾਨ ਜ਼ਹੀਰ ਅੱਬਾਸ ICU ‘ਚ ਦਾਖਲ, ਫਲਾਇਟ ‘ਚ ਵਿਗੜੀ ਸੀ ਸਿਹਤ

ਲੰਡਨ- ਪਾਕਿਸਤਾਨ ਦੇ ਸਾਬਕਾ ਕਪਤਾਨ ਜ਼ਹੀਰ ਅੱਬਾਸ ਦੀ ਸਿਹਤ ਖਰਾਬ ਹੈ। ਉਨ੍ਹਾਂ ਨੂੰ ਲੰਡਨ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਪਾਕਿਸਤਾਨ ਦੇ ਚੈਨਲ ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਜ਼ਹੀਰ ਤਿੰਨ ਦਿਨਾਂ ਤੋਂ ਆਕਸੀਜਨ ਸਪੋਰਟ ‘ਤੇ ਸਨ …

Read More »

ਭਾਰਤੀ ਟੀਮ ਕੋਲ ਸੀਰੀਜ਼ ਜਿੱਤਣ ਦਾ ਚੰਗਾ ਮੌਕਾ, ਰੱਦ ਹੋ ਸਕਦਾ ਹੈ ਦੱਖਣੀ ਅਫਰੀਕਾ ਖਿਲਾਫ ਪੰਜਵਾਂ ਟੀ-20 ਮੈਚ!

ਨਿਊਜ਼ ਡੈਸਕ: ਦੱਖਣੀ ਅਫਰੀਕਾ ਖਿਲਾਫ ਭਾਰਤੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ ਪਰ ਇਸ ਤੋਂ ਬਾਅਦ ਟੀਮ ਇੰਡੀਆ ਨੇ ਲਗਾਤਾਰ ਦੋ ਮੈਚ ਜਿੱਤ ਕੇ ਸੀਰੀਜ਼ ‘ਚ ਵਾਪਸੀ ਕੀਤੀ। ਹੁਣ ਭਾਰਤੀ ਟੀਮ ਕੋਲ ਸੀਰੀਜ਼ ਜਿੱਤਣ ਦਾ ਚੰਗਾ ਮੌਕਾ ਹੈ। ਪਰ ਮੌਸਮ ਵਿਭਾਗ ਮੁਤਾਬਕ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਅੱਜ ਮੀਂਹ ਪੈਣ …

Read More »