Breaking News

Uncategorized

ਕਾਂਗਰਸ ਵਲੋਂ ਰਾਹੁਲ ਗਾਂਧੀ ਨੂੰ ਬ੍ਰਾਂਡ ਬਣਾਉਣ ਦੀ ਕੋਸ਼ਿਸ਼ ਫਿਰ ਤੋਂ ਹੋਵੇਗੀ ਅਸਫਲ: ਰਾਘਵ ਚੱਢਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ। ਰਾਹੁਲ ਗਾਂਧੀ ਦੇ ਤਾਜ਼ਾ …

Read More »

1 ਸਾਲ ‘ਚ 25,000 ਨੌਕਰੀਆਂ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ ‘ਚ ਹੀ ਕੀਤਾ ਪੂਰਾ: ਮੁੱਖ ਮੰਤਰੀ

ਲੁਧਿਆਣਾ: ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। …

Read More »

ਪਰਾਲੀ ਦੇ ਹੱਲ ਲਈ ਮਾਨ ਸਰਕਾਰ ਨੇ ਲਿਆਂਦਾ ਨਵਾਂ ਨੁਸਖਾ, ਹੁਣ ਭੱਠਿਆਂ ‘ਤੇ ਵਰਤੀ ਜਾਵੇਗੀ ਪਰਾਲੀ

ਚੰਡੀਗੜ੍ਹ : ਪੰਜਾਬ ਅੰਦਰ ਪਰਾਲੀ ਦਾ ਮਸਲਾ ਹਮੇਸ਼ਾ ਹੀ ਸੱਤਾਧਾਰੀਆਂ ਲਈ ਸਿਰਦਰਦੀ ਰਿਹਾ ਹੈ। ਜੇਕਰ ਇਸ ਵਾਰ ਦੀ ਗੱਲ ਕੀਤੀ ਜਾਵੇ ਤਾਂ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਸਾਹਮਣੇ ਆਏ ਹਨ। ਇਸੇ ਦਰਮਿਆਨ ਹੁਣ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। …

Read More »

ਲੁਧਿਆਣਾ ਦਾ ਚਾਂਦ ਸਿਨੇਮਾ ਨੇੜਲਾ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ ‘ਤੇ

ਚੰਡੀਗੜ੍ਹ: 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੈ ਕਿ ਪਿਛਲੇ ਲਗਭੱਗ ਦੋ ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ …

Read More »

ਬਜ਼ੁਰਗਾਂ ‘ਚ ‘ਇਕੱਲਤਾ’ ਨੂੰ ਦੂਰ ਕਰਨ ਲਈ ‘ਪਿੰਡ ਦੀ ਸੱਥ’ ਸੰਕਲਪ ਨੂੰ ਸ਼ਹਿਰੀ ਖੇਤਰਾਂ ‘ਚ ਲਾਗੂ ਕੀਤਾ ਜਾਵੇਗਾ: ਡਾ.ਬਲਜੀਤ ਕੌਰ

ਲੁਧਿਆਣਾ/ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ …

Read More »

ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਣ ‘ਚ ਅੰਗਰੇਜ਼ਾਂ ਨੂੰ ਵੀ ਪਛਾੜਿਆ: ਮਾਨ

ਫ਼ਰੀਦਕੋਟ: ਵਿਰੋਧੀਆਂ ਪਾਰਟੀਆਂ ਨੂੰ ਲੰਮੇ ਸਮੇਂ ਤੋਂ ਝੂਠ ਦੀ ਬਿਮਾਰੀ ਤੋਂ ਪੀੜਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਆਖਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਇਨ੍ਹਾਂ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਦੇ ਹਰੇਕ ਲੋਕ ਪੱਖੀ ਕਦਮ ਵਿੱਚ ਗਲਤੀਆਂ ਕੱਢਣ ਦੇ ਆਦੀ ਹੋ ਚੁੱਕੇ …

Read More »

ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ‘ਚ ਵਿਕਾਸ ਨੂੰ ਹੁਲਾਰਾ ਦੇਣ ਲਈ ਕੰਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਵਿਕਾਸ ਦਾ …

Read More »

ਸਖਤੀ ਨਾਲ ਰੋਕੀ ਜਾਵੇਗੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ: ਮੀਤ ਹੇਅਰ

ਚੰਡੀਗੜ੍ਹ/ ਅੰਮ੍ਰਿਤਸਰ: “ਕੁਦਰਤ ਨੇ ਧਰਤੀ ਉਤੇ ਪੈਦਾ ਕੀਤੇ ਸਾਰੇ ਜੀਵ-ਜੰਤੂਆਂ ਵਿਚੋਂ ਜੇਕਰ ਕਿਸੇ ਨੂੰ ਸਭ ਤੋਂ ਵੱਧ ਤਾਕਤਵਰ ਬਣਾਇਆ ਹੈ ਤਾਂ ਉਹ ਇਨਸਾਨ ਹੈ, ਪਰ ਮਾੜੀ ਗੱਲ ਇਹ ਹੈ ਕਿ ਇਨਸਾਨ ਨੇ ਹੀ ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। “ ਇਹ ਗੱਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਿਸ਼ਵ …

Read More »

ਸ਼ਬਦ ਵਿਚਾਰ 170 – ਵਾਰ ਮਾਝ : ਤੀਜੀ ਪਉੜੀ ਦੀ ਵਿਚਾਰ

*ਡਾ. ਗੁਰਦੇਵ ਸਿੰਘ ਗੁਰੂ ਨਾਨਕ ਬਾਣੀ ਦੀ ਚੱਲ ਰਹੀ ਲੜੀਵਾਰ ਸ਼ਬਦ ਵਿਚਾਰ ਵਿੱਚ ਅੱਜ ਅਸੀਂ ਰਾਗ ਮਾਝ ਅਧੀਨ ਅੰਕਿਤ ਵਾਰ ਦੀ ਤੀਜੀ ਪਉੜੀ ਦੀ ਵਿਚਾਰ ਕਰਾਂਗੇ। ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 139 ‘ਤੇ ਅੰਕਿਤ ਹਨ। ਇਸ ਪਉੜੀ ਵਿੱਚ ਗੁਰੂ ਸਾਹਿਬ ਜਿਥੇ ਪ੍ਰਭੂ ਵਲੋਂ ਸਿਰਜੀ ਸ੍ਰਿਸਟੀ ਦਾ ਭੇਦ ਸਮਝਾਉਂਦੇ …

Read More »