ਟੋਰਾਂਟੋ- ਕੈਨੇਡਾ ਦੀ ਟਰੂਡੋ ਸਰਕਾਰ ਨੂੰ ਉਮੀਦ ਹੈ ਕਿ ਵਧੇਰੇ ਇਮੀਗ੍ਰੇਸ਼ਨ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਸਕਦਾ ਹੈ ਅਤੇ ਮਹਾਮਾਰੀ ਤੋਂ ਬਾਅਦ ਪੈਦਾ ਹੋਈ ਮਜ਼ਦੂਰਾਂ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪ੍ਰਸ਼ਾਸਨ ਇਸ ਸਾਲ 401,000 ਨਵੇਂ ਸਥਾਈ ਨਿਵਾਸੀਆਂ ਦੇ ਟੀਚੇ ਨੂੰ …
Read More »