Breaking News

ਸੰਸਾਰ

ਕੀਨੀਆ ‘ਚ ਸ਼ਰੇਆਮ ਗੋਲੀਆਂ ਮਾਰ ਕੇ ਪਾਕਿਸਤਾਨੀ ਪੱਤਰਕਾਰ ਦਾ ਕਤਲ

ਇਸਲਾਮਾਬਾਦ: ਕੀਨੀਆ ਵਿੱਚ ਪਾਕਿਸਤਾਨ ਦੇ ਇੱਕ ਸੀਨੀਅਰ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਪੁਸ਼ਟੀ ਖੁਦ ਉਸ ਦੀ ਪਤਨੀ ਨੇ ਕੀਤੀ ਹੈ। ਜਿਕਰ ਏ ਖਾਸ ਹੈ ਕਿ ਇਸ ਸਾਲ ਦੇ ਸ਼ੁਰੂ ਵਿਚ ਸੁਰੱਖਿਆ ਏਜੰਸੀਆਂ ਨੇ ਪੱਤਰਕਾਰ ‘ਤੇ ਦੇਸ਼ਧ੍ਰੋਹ ਅਤੇ ਦੇਸ਼ ਵਿਰੋਧੀ ਭਾਸ਼ਣ …

Read More »

ਭਾਰਤੀ ਮੂਲ ਦੇ ਰਿਸ਼ੀ ਸੁਨਕ ਹੋਣਗੇ ਬਰਤਾਨੀਆ ਦੇ ਅਗਲੇ ਪ੍ਰਧਾਨ ਮੰਤਰੀ

ਲੰਦਨ: ਰਿਸ਼ੀ ਸੁਨਕ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵੱਜੋਂ ਚੁਣ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਸਾਫ ਹੋ ਗਿਆ ਹੈ। pic.twitter.com/w76rEvJdyQ — Penny Mordaunt (@PennyMordaunt) October 24, 2022 ਦੱਸਣਯੋਗ ਹੈ ਕਿ ਪੇਨੀ ਮੌਰਡੰਟ ਨੇ ਆਪਣੀ ਦਾਅਵੇਦਾਰੀ ਵਾਪਸ …

Read More »

ਬੋਰਿਸ ਜੌਹਨਸਨ ਖੁਦ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਹੋਏ ਬਾਹਰ

ਨਿਊਜ਼ ਡੈਸਕ: ਯੂਨਾਈਟਿਡ ਕਿੰਗਡਮ (ਯੂ.ਕੇ.) ਦਾ ਅਗਲਾ ਪ੍ਰਧਾਨ ਮੰਤਰੀ ਕੌਣ ਬਣੇਗਾ, ਇਹ ਹੁਣ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਖੁਦ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਬਾਹਰ ਹੋ ਗਏ ਹਨ। ਬੋਰਿਸ ਜਾਨਸਨ ਨੇ ਕਿਹਾ ਕਿ ਇਹ ਸਹੀ ਸਮਾਂ ਨਹੀਂ ਹੈ। ਇਸ ਨਾਲ ਇਹ ਲਗਭਗ ਤੈਅ …

Read More »

ਬ੍ਰਿਟੇਨ ‘ਚ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਰਿਸ਼ੀ ਸੁਨਕ ਸਭ ਤੋਂ ਅੱਗੇ

ਲੰਡਨ: ਬ੍ਰਿਟੇਨ ‘ਚ ਲਿਜ਼ ਟਰਸ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਫਿਰ ਤੋਂ ਸ਼ੁਰੂ ਹੋ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੁਕਾਬਲਾ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਪਿਛਲੀ ਵਾਰ ਕੰਜ਼ਰਵੇਟਿਵ ਲੀਡਰਸ਼ਿਪ ਦੀ ਦੌੜ ‘ਚ ਦੂਜੇ ਨੰਬਰ ‘ਤੇ ਰਹੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ …

Read More »

ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣੇ ਸ਼ੀ ਜਿਨਪਿੰਗ

ਨਿਊਜ਼ ਡੈਸਕ: 2012 ‘ਚ ਚੀਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਚੀਨ ਦੀ ਸੱਤਾ ‘ਤੇ ਸ਼ੀ ਜਿਨਪਿੰਗ ਦੀ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ।  ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਚੁਣੇ ਗਏ ਹਨ। ਆਪਣੀ ਨਿਯੁਕਤੀ ਤੋਂ ਪਹਿਲਾਂ, ਸ਼ੀ ਨੇ ਇੱਕ ਸੀਪੀਸੀ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੇ …

Read More »

ਰੂਸ ਨੇ ਯੂਕਰੇਨ ‘ਤੇ ਇੱਕੋ ਸਮੇਂ ਦਾਗੇ 36 ਰਾਕੇਟ, 10 ਲੱਖ ਤੋਂ ਵੱਧ ਘਰ ਹਨੇਰੇ ‘ਚ ਰਹਿਣ ਲਈ ਮਜਬੂਰ

ਨਿਊਜ਼ ਡੈਸਕ: ਯੂਕਰੇਨ ‘ਤੇ ਰੂਸ ਦਾ ਹਮਲਾ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦਾਅਵਾ ਕੀਤਾ ਹੈ ਕਿ ਸ਼ਨੀਵਾਰ ਨੂੰ ਮਾਸਕੋ ਵੱਲੋਂ ਵੱਡਾ ਹਮਲਾ ਕੀਤਾ ਗਿਆ ਸੀ। 36 ਰਾਕੇਟ ਦਾਗੇ ਗਏ। ਹਾਲਾਂਕਿ, ਉਨ੍ਹਾਂ ਕਿਹਾ ਕਿ ਜ਼ਿਆਦਾਤਰ ਰਾਕੇਟ ਯੂਕਰੇਨ ਦੁਆਰਾ ਦਾਗੇ ਗਏ ਸਨ। ਜ਼ੇਲੇਂਸਕੀ ਨੇ ਦੋਸ਼ ਲਾਇਆ ਕਿ ਰੂਸ ਨੇ …

Read More »

ਪਾਕਿਸਤਾਨ 4 ਸਾਲ ਬਾਅਦ FATF ਦੀ ਗ੍ਰੇ ਲਿਸਟ ‘ਚੋਂ ਨਿਕਲਿਆ ਬਾਹਰ

ਇਸਲਾਮਾਬਾਦ: ਚਾਰ ਸਾਲਾਂ ਬਾਅਦ ਪਾਕਿਸਤਾਨ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਗ੍ਰੇ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। FATF ਨੇ ਪੈਰਿਸ ‘ਚ ਹੋਈ ਦੋ ਦਿਨਾਂ ਸਮੀਖਿਆ ਬੈਠਕ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ। ਪਾਕਿਸਤਾਨ ਨੇ ਇਸ ਨੂੰ ਆਪਣੀ ਜਿੱਤ ਵਜੋਂ ਪ੍ਰਦਰਸ਼ਿਤ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਅੱਤਵਾਦ …

Read More »

ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਦਿੱਤਾ ਅਸਤੀਫਾ

ਲੰਡਨ : ਸਿਆਸੀ ਸੰਕਟ ‘ਚੋਂ ਲੰਘ ਰਹੀ ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ  44 ਦਿਨਾਂ ਬਾਅਦ ਹੀ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਟਰਸ ਨੇ ਕਿਹਾ ਕਿ ਉਹ ਕੰਮ ਨਹੀਂ ਕਰ ਸਕੇ ਜਿਸ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਗ੍ਰਹਿ ਮੰਤਰੀ ਸੁਏਲਾ …

Read More »

ਪੁਤਿਨ ਨੇ ਖੁਦ ਹੱਥ ‘ਚ ਬੰਦੂਕ ਚੁੱਕ ਕੇ ਕੀਤੀ ਫਾਇਰਿੰਗ

ਨਿਊਜ਼ ਡੈਸਕ: ਰੂਸ-ਯੂਕਰੇਨ ਜੰਗ ਦੇ ਵਿਚਕਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਤਰਨਾਕ ਅੰਦਾਜ਼ ਵਿੱਚ ਨਜ਼ਰ ਆਏ ਹਨ। ਵਲਾਦੀਮੀਰ ਪੁਤਿਨ ਫਰੰਟਲਾਈਨ ‘ਤੇ ਬਣੇ ਰੂਸੀ ਫੌਜ ਦੇ ਟਰੇਨਿੰਗ ਕੈਂਪ ‘ਚ ਪਹੁੰਚੇ ਸਨ।ਜਿੱਥੇ ਉਨ੍ਹਾਂ ਨੇ ਖੁਦ ਬੰਦੂਕ ਚਲਾਈ ਸੀ। ਫਰੰਟਲਾਈਨ ਕੈਂਪ ਦੇ ਦੌਰੇ ਦੌਰਾਨ ਵਲਾਦੀਮੀਰ ਪੁਤਿਨ ਨਾਲ ਕਈ ਫੌਜੀ ਅਧਿਕਾਰੀ ਵੀ ਮੌਜੂਦ ਸਨ। ਵਲਾਦੀਮੀਰ …

Read More »

ਰੂਸ ਯੂਕਰੇਨ ਵਿਵਾਦ : ਹਵਾਈ ਹਮਲਿਆਂ ਕਾਰਨ ਪੂਰੇ ਦੇਸ਼ ‘ਚ ਬਿਜਲੀ ਹੋਈ ਬੰਦ!

ਨਿਊਜ ਡੈਸਕ : ਰੂਸ ਯੂਕਰੇਨ ਵਿਵਾਦ ਸਿਖਰ ‘ਤੇ ਹੈ। ਇਸ ਦੇ ਚਲਦਿਆਂ ਯੂਕਰੇਨ ‘ਚ ਪਹਿਲੀ ਵਾਰ ਰੂਸੀ ਹਮਲੇ ਤੋਂ ਬਾਅਦ ਵੱਡੇ ਪੱਧਰ ‘ਤੇ ਬਿਜਲੀ ਬੰਦ ਹੋਈ ਹੈ। ਜਾਣਕਾਰੀ ਮੁਤਾਬਿਕ ਰੂਸ ਵੱਲੋਂ ਬਿਜਲੀ ਉਪਕਰਨਾਂ ‘ਤੇ ਹਮਲਾ ਕੀਤਾ ਗਿਆ ਹੈ।ਜਿਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਸਪਲਾਈ ਵਿੱਚ ਕਟੌਤੀ ਕਰਨ ਦੀ ਇਜਾਜ਼ਤ ਦਿੱਤੀ ਗਈ …

Read More »