Latest ਕੈਨੇਡਾ News
ਟੋਰਾਂਟੋ ਪੁਲਿਸ ਸਰਵਿਸ ਨੇ ਸਾਰੇ ਮੈਂਬਰਾਂ ਲਈ ਲਾਜ਼ਮੀ COVID-19 ਟੀਕਾਕਰਨ ਨੀਤੀ ਦਾ ਕੀਤਾ ਐਲਾਨ,ਯੂਨੀਅਨ ਵੱਲੋਂ ਕੀਤਾ ਜਾ ਰਿਹੈ ਵਿਰੋਧ
ਟੋਰਾਂਟੋ: ਟੋਰਾਂਟੋ ਪੁਲਿਸ ਸਰਵਿਸ ਆਪਣੇ ਸਾਰੇ ਮੈਂਬਰਾਂ ਲਈ ਕੋਵਿਡ-19 ਵੈਕਸੀਨੇਸ਼ਨ ਲਾਜ਼ਮੀ ਕਰਨ…
ਸਰੀ ‘ਚ ਕਾਰ ਦਰਖਤ ਨਾਲ ਟਕਰਾਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ
ਸਰੀ : ਸਰੀ ਦੇ ਫ੍ਰੇਜਰ ਹਾਈਟ ਇਲਾਕੇ ਵਿੱਚ ਕਾਰ ਦਰਖਤ ਨਾਲ ਟਕਰਾਉਣ…
ਕੈਨੇਡਾ ਪਹੁੰਚਣ ਲਈ ਵਿਦਿਆਰਥੀ ਭਰ ਰਹੇ ਨੇ ਸਿੱਧੀਆਂ ਉਡਾਣਾਂ ਦੀ ਤੁਲਣਾ ‘ਚ ਅਸਿੱਧੇ ਰਸਤਿਆਂ ਲਈ ਹਵਾਈ ਕਿਰਾਇਆ 2-3 ਗੁਣਾ ਜ਼ਿਆਦਾ
ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਸਿੱਧੀਆਂ…
ਡੈਨੀ ਫੋਰਟਿਨ ਨੂੰ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਗੈਟਿਨਿਊ ਪੁਲਿਸ ਵੱਲੋਂ ਕੀਤਾ ਜਾਵੇਗਾ ਚਾਰਜ
ਓਟਾਵਾ: ਮੇਜਰ ਜਨਰਲ ਡੈਨੀ ਫੋਰਟਿਨ ਨੂੰ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ…
ਫੈਡਰਲ ਸਰਕਾਰ ਵੱਲੋਂ ਅਫ਼ਗਾਨਿਸਤਾਨ ‘ਚੋਂ 20 ਹਜ਼ਾਰ ਰਫਿਊਜ਼ੀਆਂ ਨੂੰ ਕੈਨੇਡਾ ਲਿਆਉਣ ਦਾ ਐਲਾਨ
ਓਟਾਵਾ: ਫੈਡਰਲ ਸਰਕਾਰ ਵੱਲੋਂ ਅਫ਼ਗਾਨਿਸਤਾਨ ਵਿੱਚੋਂ 20 ਹਜ਼ਾਰ ਰਫਿਊਜ਼ੀਆਂ ਨੂੰ ਕੈਨੇਡਾ ਲਿਆਉਣ…
ਟਰੂਡੋ ਨੇ ਅਫਗਾਨਿਸਤਾਨ ‘ਚ ਨਵੀਂ ਤਾਲਿਬਾਨ ਸਰਕਾਰ ਦੇ ਰੂਪ ‘ਚ ਮਾਨਤਾ ਦੇਣ ਤੋਂ ਕੀਤਾ ਇਨਕਾਰ
ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ…
ਸਰਕਾਰ ਕਿਫਾਇਤੀ ਚਾਈਲਡ ਕੇਅਰ ਦੇ ਸਬੰਧ ਵਿੱਚ ਫੈਡਰਲ ਲਿਬਰਲਾਂ ਨਾਲ ਡੀਲ ਕਰਨ ਲਈ ਤਿਆਰ : ਲਿਚੇ
ਟੋਰਾਂਟੋ : ਓਨਟਾਰੀਓ ਦੇ ਸਿੱਖਿਆ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ…
ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਇਕ ਨਵੀ ਸਹੂਲਤ, ਛੋਟੇ ਬੱਚੇ ਕਰ ਸਕਣਗੇ ਮੁਫਤ ਸਫਰ
ਵਿਕਟੋਰੀਆ: ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਇਕ ਨਵੀ ਸਹੂਲਤ…
ਚੀਨ ਵਿੱਚ ਡਰੱਗ ਮਾਮਲੇ ‘ਚ ਫੜ੍ਹੇ ਗਏ ਕੈਨੇਡੀਅਨ ਵੱਲੋਂ ਮੌਤ ਦੀ ਸਜ਼ਾ ਖਿਲਾਫ ਕੀਤੀ ਗਈ ਅਪੀਲ ਚੀਨ ਦੀ ਅਦਾਲਤ ਵੱਲੋਂ ਰੱਦ
ਓਟਾਵਾ: ਚੀਨ ਵਿੱਚ ਡਰੱਗ ਮਾਮਲੇ ਵਿੱਚ ਫੜ੍ਹੇ ਗਏ ਕੈਨੇਡੀਅਨ ਵੱਲੋਂ ਮੌਤ ਦੀ…
ਕੈਨੇਡਾ ਨੇ ਭਾਰਤ ਤੋਂ ਸਿੱਧੀ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਤੱਕ ਵਧਾਈ
ਟੋਰਾਂਟੋ: ਫੈਡਰਲ ਸਰਕਾਰ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ ਕੈਨੇਡਾ ਨੇ ਅੰਦਰ…