CBSE ਨੇ 12ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ

TeamGlobalPunjab
1 Min Read

ਨਵੀਂ ‌ਦਿੱਲੀ: ਸੀਬੀਐਸਈ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ CBSE ਬੋਰਡ ਦੀ ਵੈਬਸਾਈਟ cbseresults.nic.in ਜਾਂ cbse.gov.in ‘ਤੇ ਜਾਕੇ ਰਿਜਲਟ ਦੇਖ ਕਰ ਸਕਦੇ ਹਨ। ਇਸ ਸਾਲ 99 . 37 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੀਆਂ ਨੇ ਲੜਕਿਆਂ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ। 99 . 67 ਫ਼ੀਸਦੀ ਲੜਕੀਆਂ ਜਦਕਿ 99.13 ਫੀਸਦੀ ਲੜਕੇ ਪਾਸ ਹੋਏ।


ਧਿਆਨਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਇਸ ਸਾਲ CBSE ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। CBSE ਨੇ 12ਵੀਂ ਜਮਾਤ ਦੇ ਨਤੀਜੇ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਜਾਰੀ ਕੀਤੇ ਹਨ।

Share this Article
Leave a comment