ਚੰਡੀਗੜ੍ਹ ਚ ਇਕ ਦਿਨ ਅੰਦਰ ਵਧੀ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ! 5 ਨਵੇਂ ਮਾਮਲੇ ਆਏ ਸਾਹਮਣੇ

TeamGlobalPunjab
1 Min Read

ਚੰਡੀਗੜ੍ਹ : ਇਸ ਵੇਲੇ ਦੀ ਵਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ । ਜਾਣਕਾਰੀ ਮੁਤਾਬਿਕ ਅੱਜ ਇਥੇ 5 ਨਵੇਂ ਕੈਸੇ ਪੌਜ਼ਟਿਵ ਪਾਏ ਗਏ ਹਨ। ਜਿਸ ਨਾਲ ਇਥੇ ਪੀੜਤਾਂ ਦੀ ਗਿਣਤੀ 13 ਹੋ ਗਈ ਹੈ। ਜਾਣਕਾਰੀ ਮੁਤਾਬਿਕ ਇੱਕ ਐਨਆਰਆਈ ਜੋੜਾ ਜੀਐਮਸੀਐਚ -32 ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੈ ਅਤੇ ਦੋਵਾਂ ਦੇ ਕੋਰੋਨਾ ਵਾਇਰਸ ਟੈਸਟ ਸਕਾਰਾਤਮਕ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜੀ.ਐਮ.ਸੀ.ਐੱਚ .32 ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੋਇਆ ਇੱਕ 23 ਸਾਲਾ ਪੁਰਸ਼ ਦਾ ਟੈਸਟ ਪੌਜ਼ਟਿਵ ਆਈਆਂ ਹੈ

Share this Article
Leave a comment