ਸੰਯੁਕਤ ਸੰਘਰਸ਼ ਮੋਰਚਾ ਵਲੋਂ ਚੜੂਨੀ ਨੇ 9 ਉਮੀਦਵਾਰ ਐਲਾਨੇ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

1.(ਸਮਾਣਾ ) ਰਛਪਾਲ ਸਿੰਘ ਜੋੜਾਮਾਜਰਾ

2. (ਸ੍ਰੀ ਫਤਿਹਗੜ੍ਹ ਸਾਹਿਬ) ਸਰਬਜੀਤ ਸਿੰਘ ਮੱਖਣ

3.(ਨਾਭਾ) ਬਰਿੰਦਰ ਕੁਮਾਰ ਬਿੱਟੂ

- Advertisement -

4. ( ਅਜਨਾਲਾ) ਚਰਨਜੀਤ ਸਿੰਘ ਗਾਲਵ

5. (ਦਾਖਾ) ਹਰਪ੍ਰੀਤ ਸਿੰਘ ਮੱਖੂ

6.(ਗੁਰਦਾਸਪੁਰ) ਇੰਦਰਪਾਲ ਸਿੰਘ

7. (ਸ਼ਾਹਕੋਟ) ਡਾ. ਜਗਤਾਰ ਸਿੰਘ ਚੰਦੀ

8.( ਸੰਗਰੂਰ )ਜਗਦੀਪ ਮਿੰਟੂ ਤੂਰ

- Advertisement -

9. (ਦਿੜਬਾ) ਮਾਲਵਿੰਦਰ ਸਿੰਘ

Share this Article
Leave a comment